ਮਾਧੁਰੀ ਦੀਕਸ਼ਿਤ ਦੀ ਮਾਂ ਦਾ ਹੋਇਆ ਦਿਹਾਂਤ, 91 ਸਾਲ ਦੀ ਉਮਰ ''ਚ ਦੁਨੀਆ ਨੂੰ ਕਿਹਾ ਅਲਵਿਦਾ
Sunday, Mar 12, 2023 - 11:45 AM (IST)
ਮੁੰਬਈ- ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਮਾਧੁਰੀ ਦੀਕਸ਼ਿਤ ਨੇਨੇ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਉਨ੍ਹਾਂ ਦੀ ਮਾਂ ਸਨੇਹਲਤਾ ਦੀਕਸ਼ਿਤ ਦਾ 12 ਮਾਰਚ ਨੂੰ 91 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਹੈ।
ਇਹ ਵੀ ਪੜ੍ਹੋ- ਸਿਲੀਕਾਨ ਵੈੱਲੀ ਬੈਂਕ ਨੇ ਇਕ ਝਟਕੇ ’ਚ ਗੁਆਏ 80 ਅਰਬ ਡਾਲਰ, ਪੂਰੀ ਦੁਨੀਆ ’ਚ ਹੜਕੰਪ, ਸ਼ੇਅਰ ਮਾਰਕੀਟ ਢਹਿ-ਢੇਰੀ
ਹਾਲਾਂਕਿ ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਪਾਇਆ ਹੈ। ਐਤਵਾਰ ਦੁਪਹਿਰ ਕਰੀਬ 3 ਵਜੇ ਵਰਲੀ ਸ਼ਮਸ਼ਾਨ ਭੂਮੀ 'ਚ ਅਦਾਕਾਰਾ ਮਾਧੁਰੀ ਦੀ ਮਾਂ ਸਨੇਹਲਤਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਏਅਰ ਏਸ਼ੀਆ ਦੇ ਜਹਾਜ਼ ਦੀ ਬੰਗਲੁਰੂ 'ਚ ਐਮਰਜੈਂਸੀ ਲੈਂਡਿੰਗ, ਜਾਣੋ ਵਜ੍ਹਾ
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।