ਮਲਾਇਕਾ ਅਰੋੜਾ ਦੀ ਸਟਾਈਲਿਸ਼ ਲੁੱਕ, ਕ੍ਰੌਪ ਟੌਪ ਅਤੇ ਮਿੰਨੀ ਸਕਰਟ ’ਚ ਲੱਗ ਰਹੀ ਬੋਲਡ

Sunday, Aug 07, 2022 - 06:08 PM (IST)

ਮਲਾਇਕਾ ਅਰੋੜਾ ਦੀ ਸਟਾਈਲਿਸ਼ ਲੁੱਕ, ਕ੍ਰੌਪ ਟੌਪ ਅਤੇ ਮਿੰਨੀ ਸਕਰਟ ’ਚ ਲੱਗ ਰਹੀ ਬੋਲਡ

ਬਾਲੀਵੁੱਡ ਡੈਸਕ- ਮਲਾਇਕਾ ਅਰੋੜਾ ਬਾਲੀਵਿੱਡ ਦੀਆਂ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਅਦਾਕਾਰਾ ਫ਼ੈਸ਼ਨ ਦੇ ਮਾਮਲੇ ’ਚ ਵੀ ਅੱਗੇ  ਰਹਿੰਦੀ ਹੈ। ਮਲਾਇਕਾ ਆਪਣੇ ਆਪ ਨੂੰ ਬੋਲਡ ਕੱਪੜਿਆਂ ’ਚ ਸਟਾਈਲ ਕਰਨਾ ਪਸੰਦ ਕਰਦੀ ਹੈ। ਹਾਲ ਹੀ ’ਚ ਅਦਾਕਾਰਾ ਨੇ ਆਪਣੀ ਹੌਟ ਲੁੱਕ ਦਿਖਾਈ ਹੈ। ਜਿਸ ਨੂੰ ਦੇਖ ਕੇ ਹਰ ਕੋਈ ਦੀਵਾਨਾ ਹੋ ਰਿਹਾ ਹੈ।

PunjabKesari

ਮਲਾਇਕਾ ਜੋ ਵੀ ਲੁੱਕ ਕੈਰੀ ਕਰਦੀ ਹੈ ਅਦਾਕਾਰਾ ਹਮੇਸ਼ਾ ਖੂਬਸੂਰਤ ਲਗਦੀ ਹੈ। ਮਲਾਇਕਾ ਆਪਣੇ ਡਾਂਸ ਮੂਵਸ ਅਤੇ ਫ਼ਿਟਨੈੱਸ ਲਈ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ।ਅਦਾਕਾਰਾ ਆਪਣੀ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦੀ ਰਹਿੰਦੀ ਹੈ।

PunjabKesari

ਇਹ ਵੀ ਪੜ੍ਹੋ : ਰਾਸ਼ਟਰਪਤੀ ਭਵਨ ਤੋਂ ਅਨੁਪਮ ਖ਼ੇਰ ਨੇ ਰਜਨੀਕਾਂਤ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ, ਦਿੱਤੀ ਬੇਹੱਦ ਸ਼ਾਨਦਾਰ ਕੈਪਸ਼ਨ

ਹਾਲ ਹੀ ’ਚ ਅਦਾਕਾਰਾ ਦਾ ਹੌਟ ਤਸਵੀਰਾਂ ਇੰਟਰਨੈੱਟ ’ਤੇ ਵਾਇਰਲ ਹੋ ਰਹੀਆਂ ਹਨ।ਇਨ੍ਹਾਂ ਤਸਵੀਰਾਂ ’ਚ ਮਲਾਇਕਾ ਪਿੰਕ ਕਲਰ ਦੇ ਕ੍ਰੌਪ ਟੌਪ ਅਤੇ ਮਿੰਨੀ ਸਕਰਟ ’ਚ ਨਜ਼ਰ ਆ ਰਹੀ ਹੈ।

PunjabKesari

ਅਦਾਕਾਰਾ ਇਸ ਡਰੈੱਸ ’ਚ ਕਾਫ਼ੀ ਬੋਲਡ ਦਿਖਾਈ ਦੇ ਰਹੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਇਸ ਲੁੱਕ ਨੂੰ ਬੇਹੱਦ ਪਸੰਦ ਕਰ ਰਹੇ ਹਨ। ਇਸ ’ਚ ਅਦਾਕਾਰਾ ਦਾ ਬੇਹੱਦ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari

ਇਹ ਵੀ ਪੜ੍ਹੋ : ਕਰਨ ਜੌਹਰ ਨੇ ਰੱਖੀ ‘ਜੁੱਗ ਜੁੱਗ ਜੀਓ’ ਦੀ ਸਕਸੈੱਸ ਪਾਰਟੀ, ਵਰੁਣ-ਕਿਆਰਾ ਸਮੇਤ ਇਨ੍ਹਾਂ ਸਿਤਾਰਿਆਂ ਨੇ ਕੀਤੀ ਸ਼ਿਰਕਤ

ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। ਮਲਾਇਕਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਆਉਂਦੇ ਹੀ ਵਾਇਰਲ ਹੋ ਗਈਆਂ ਹਨ।

PunjabKesari
ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਅਦਾਕਾਰਾ ਨੇ ਇਸ ਨਾਲ ਖੁੱਲ੍ਹੇ ਵਾਲ ਛੱਡੇ ਹੋਏ ਹਨ। ਇਸ ਲੁੱਕ ’ਚ ਅਦਾਕਾਰਾ ਬੇਹੱਦ ਸਟਾਈਲਿਸ਼ ਲੱਗ ਰਹੀ ਹੈ।


author

Shivani Bassan

Content Editor

Related News