ਕਰੀਨਾ ਕਪੂਰ ਦੀ ਜਨਮਦਿਨ ਪਾਰਟੀ ’ਚ ਮਲਾਇਕਾ ਅਰੋੜਾ ਨੇ ਹੌਟਨੈੱਸ ਦਾ ਲਗਾਇਆ ਤੜਕਾ (ਦੇਖੋ ਤਸਵੀਰਾਂ)

Thursday, Sep 22, 2022 - 11:56 AM (IST)

ਕਰੀਨਾ ਕਪੂਰ ਦੀ ਜਨਮਦਿਨ ਪਾਰਟੀ ’ਚ ਮਲਾਇਕਾ ਅਰੋੜਾ ਨੇ ਹੌਟਨੈੱਸ ਦਾ ਲਗਾਇਆ ਤੜਕਾ (ਦੇਖੋ ਤਸਵੀਰਾਂ)

ਬਾਲੀਵੁੱਡ ਡੈਸਕ- ਮਲਾਇਕਾ ਅਰੋੜਾ ਬਾਲੀਵਿੱਡ ਦੀਆਂ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਅਦਾਕਾਰਾ ਫ਼ੈਸ਼ਨ ਦੇ ਮਾਮਲੇ ’ਚ ਹਮੇਸ਼ਾ ਅੱਗੇ ਰਹਿੰਦੀ ਹੈ। ਮਲਾਇਕਾ ਦਾ ਅੰਦਾਜ਼ ਪ੍ਰਸ਼ੰਸਕਾਂ ਨੂੰ ਬੇਹੱਦ ਪਸੰਦ ਹੈ । ਇਸ ਦੇ ਨਾਲ ਅਦਾਕਾਰਾ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਕਰਨ ਦਾ ਕੋਈ ਮੌਕਾ ਨਹੀਂ ਜਾਣ ਦਿੰਦੀ। ਹਾਲ ਹੀ ’ਚ ਅਦਾਕਾਰਾ ਹੌਟ ਲੁੱਕ ਨਜ਼ਰ ਆਈ। ਜਿਸ ਨੂੰ ਦੇਖ ਕੇ ਹਰ ਕੋਈ ਦੀਵਾਨਾ ਹੋ ਰਿਹਾ ਹੈ।

PunjabKesari

ਮਲਾਇਕਾ ਦੀਆਂ ਇਹ ਤਸਵੀਰਾਂ ਅਦਾਕਾਰਾ ਕਰੀਨਾ ਕਪੂਰ ਦੇ ਜਨਮਦਿਨ ਪਾਰਟੀ  ਮੌਕੇ ਦੀਆਂ  ਹਨ। ਜਿਸ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਇਸ ਦੇ ਨਾਲ ਅਦਾਕਾਰਾ ਮਲਾਇਨਾ ਨੇ ਆਪਣੀ ਹੌਟਨੈੱਸ ਨਾਲ ਸਭ ਦਾ ਧਿਆਨ ਖਿੱਚ ਲਿਆ।

PunjabKesari

ਇਹ ਵੀ ਪੜ੍ਹੋ : ਆਲੀਆ ਨੂੰ ਸਮਿਤਾ ਪਾਟਿਲ ਮੈਮੋਰੀਅਲ ਐਵਾਰਡ ਨਾਲ ਕੀਤਾ ਸਨਮਾਨਿਤ, ਕਿਹਾ- ‘ਸਾਡਾ ਕੰਮ ਇਸ ਦਾ ਖ਼ਾਸ ਹਿੱਸਾ ਹੈ’

ਲੁੱਕ ਦੀ ਗੱਲ ਕਰੀਏ ਤਾਂ ਮਲਾਇਕਾ ਨੇ ਬਲੈਕ ਕਲਰ ਦੀ ਡਰੈੱਸ ਪਾਈ ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ। ਮਲਾਇਕਾ ਨੇ ਮੈਚਿੰਗ ਹੀਲ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ  ਹੈ। 

PunjabKesari

ਡਰੈੱਸ ਤੋਂ ਲੈ ਕੇ ਮੇਕਅੱਪ ਤੱਕ ਮਲਾਇਕਾ ਨੇ ਆਪਣੇ ਆਪ ਨੂੰ ਇਸ ਤਰ੍ਹਾਂ ਸਟਾਈਲ ਕੀਤਾ ਹੈ ਕਿ 48 ਸਾਲ ਦੀ ਉਮਰ ’ਚ ਵੀ ਉਹ 25 ਸਾਲ ਦੀਆਂ ਸੁੰਦਰੀਆਂ ਵਾਂਗ ਜਵਾਨ ਨਜ਼ਰ ਆ ਰਹੀ ਹੈ।

PunjabKesari

ਇਹ ਵੀ ਪੜ੍ਹੋ : ਇਹ ਸਾਲ ਹੋਰ ਵੀ ਖ਼ਾਸ ਹੋਵੇਗੀ ਸ਼ਾਹਰੁਖ ਦੇ ਮੰਨਤ ਦੀ ਦੀਵਾਲੀ, ਪਤਨੀ ਗੌਰੀ ਖ਼ਾਨ ਨੇ ਕੀਤਾ ਖੁਲਾਸਾ

ਤਸਵੀਰਾਂ ’ਚ ਦੇਖ ਸਕਦੇ  ਹੋ ਮਲਾਇਕਾ ਵੱਖ -ਵੱਖ ਅੰਦਾਜ਼ ’ਚ ਕੈਮਰੇ ਸਾਹਮਣੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦੇ ਇਸ ਲੁੱਕ ਤੋਂ ਪ੍ਰਸ਼ੰਸਕ ਕਾਫ਼ੀ ਤਾਰੀਫ਼ ਕਰ ਰਹੇ ਹਨ।

PunjabKesari

ਦੱਸ ਦੇਈਏ ਕਿ ਮਲਾਇਕਾ ਅਰੋੜਾ ਅਕਸਰ ਆਪਣੇ ਰਿਸ਼ਤੇ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ’ਚ ਰਹਿੰਦੀ ਹੈ। ਅਦਾਕਾਰਾ ਜਲਦ ਹੀ ਭੈਣ ਅੰਮ੍ਰਿਤਾ ਅਰੋੜਾ ਦੇ ਸ਼ੋਅ ‘ਅਰੋੜਾ ਸਿਸਟਰਜ਼’ ’ਚ ਨਜ਼ਰ ਆਵੇਗੀ, ਜਿੱਥੇ ਉਹ ਪਹਿਲੇ ਪਤੀ ਅਰਬਾਜ਼ ਖ਼ਾਨ ਅਤੇ ਬੁਆਏਫ੍ਰੈਂਡ ਬਾਰੇ ਵੱਡੇ ਰਾਜ਼ ਦਾ ਖ਼ੁਲਾਸਾ ਕਰੇਗੀ।


author

Shivani Bassan

Content Editor

Related News