ਮਲਾਇਕਾ ਨੇ ਹੌਟਨੈੱਸ ਨਾਲ ਵਧਾਇਆ ਇੰਟਰਨੈੱਟ ਦਾ ਪਾਰਾ, ਬੋਲਡ ਅੰਦਾਜ਼ ’ਚ ਦਿੱਤੇ ਪੋਜ਼ (ਦੇਖੋ ਤਸਵੀਰਾਂ)

08/02/2022 5:36:10 PM

ਬਾਲੀਵੁੱਡ ਡੈਸਕ- ਮਲਾਇਕਾ ਅਰੋੜਾ ਬਾਲੀਵਿੱਡ ਦੀਆਂ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਅਦਾਕਾਰਾ ਫ਼ੈਸ਼ਨ ਦੇ ਮਾਮਲੇ ’ਚ ਵੀ ਅੱਗੇ  ਰਹਿੰਦੀ ਹੈ। ਮਲਾਇਕਾ ਆਪਣੇ ਆਪ ਨੂੰ ਬੋਲਡ ਕੱਪੜਿਆਂ ’ਚ ਸਟਾਈਲ ਕਰਨਾ ਪਸੰਦ ਕਰਦੀ ਹੈ। ਹਾਲ ਹੀ ’ਚ ਅਦਾਕਾਰਾ ਨੇ ਆਪਣੀ ਹੌਟ ਲੁੱਕ ਦਿਖਾਈ ਹੈ। ਜਿਸ ਨੂੰ ਦੇਖ ਕੇ ਹਰ ਕੋਈ ਦੀਵਾਨਾ ਹੋ ਰਿਹਾ ਹੈ।

PunjabKesari

ਮਲਾਇਕਾ ਜੋ ਵੀ ਲੁੱਕ ਕੈਰੀ ਕਰਦੀ ਹੈ ਅਦਾਕਾਰਾ ਹਮੇਸ਼ਾ ਖੂਬਸੂਰਤ ਲਗਦੀ ਹੈ। ਮਲਾਇਕਾ ਆਪਣੇ ਡਾਂਸ ਮੂਵਸ ਅਤੇ ਫ਼ਿਟਨੈੱਸ ਲਈ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ।

PunjabKesari

ਅਦਾਕਾਰਾ ਆਪਣੀ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਅਦਾਕਾਰਾ ਦਾ ਹੌਟ ਤਸਵੀਰਾਂ ਇੰਟਰਨੈੱਟ ’ਤੇ ਵਾਇਰਲ ਹੋ ਰਹੀਆਂ ਹਨ।

PunjabKesari

ਇਹ ਵੀ ਪੜ੍ਹੋ: ਅਨਾਰਕਲੀ ਸੂਟ 'ਚ ਆਲੀਆ ਨੇ ਦਿਖਾਇਆ ਖੂਬਸੂਰਤ ਅੰਦਾਜ਼, ਚਿਹਰੇ 'ਤੇ ਦਿਖਿਆ ਪ੍ਰੈਗਨੈਂਸੀ ਗਲੋਅ

ਇਨ੍ਹਾਂ ਤਸਵੀਰਾਂ ’ਚ ਮਲਾਇਕਾ ਯੈਲੋ ਕਲਰ ਦੀ ਡਰੈੱਸ ’ਚ ਨਜ਼ਰ ਆ ਰਹੀ ਹੈ। ਅਦਾਕਾਰਾ ਇਸ ਡਰੈੱਸ ’ਚ ਕਾਫ਼ੀ ਬੋਲਡ ਦਿਖਾਈ ਦੇ ਰਹੀ ਹੈ।

PunjabKesari

ਪ੍ਰਸ਼ੰਸਕ ਅਦਾਕਾਰਾ ਦੀ ਇਸ ਲੁੱਕ ਨੂੰ ਬੇਹੱਦ ਪਸੰਦ ਕਰ ਰਹੇ ਹਨ। ਇਸ ’ਚ ਅਦਾਕਾਰਾ ਦਾ ਬੇਹੱਦ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਅਦਾਕਾਰਾ ਨੇ ਇਸ ਨਾਲ ਖੁੱਲ੍ਹੇ ਵਾਲ ਛੱਡੇ ਹੋਏ ਹਨ। ਮਲਾਇਕਾ ਦੇ ਕੰਨਾਂ ਦੇ ਝੁਮਕੇ ਅਦਾਕਾਰਾ ਦੀ ਲੁੱਕ ਨੂੰ ਹੋਰ ਵਧਾ ਰਹੇ ਹਨ।

PunjabKesari

ਇਹ ਵੀ ਪੜ੍ਹੋ: ਅਕਸ਼ੈ ਨੂੰ ਏਅਰਪੋਰਟ ’ਤੇ ਦੇਖ ਕੇ ਬਜ਼ੁਰਗ ਔਰਤ ਲੱਗ ਗਈ ਰੋਣ, ਇਹ ਦੇਖ ਕੇ ਅਦਾਕਾਰ ਹੋ ਗਏ ਭਾਵੁਕ

ਇਸ ਨਾਲ ਅਦਾਕਾਰਾ ਨੇ ਹੀਲ ਪਾਈ ਹੋਈ ਹੈ। ਮਲਾਇਕਾ ਕੈਮਰੇ ਸਾਹਮਣੇ ਵੱਖ-ਵੱਖ ਅੰਦਾਜ਼ ’ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari

ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। ਮਲਾਇਕਾ ਦੀਆਂ ਇਨ੍ਹਾਂ ਤਸਵੀਰਾਂ ਦੇ ਪ੍ਰਸ਼ੰਸਕ ਬੇਹੱਦ ਪਿਆਰ ਦੇ ਰਹੇ ਹਨ।

PunjabKesari

ਅਦਾਕਾਰਾ ਦੀ ਲੁੱਕ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਮਲਾਇਕਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਆਉਂਦੇ ਹੀ ਵਾਇਰਲ ਹੋ ਗਈਆਂ ਹਨ।

PunjabKesari
 


Shivani Bassan

Content Editor

Related News