ਮਨਮੋਹਨ ਵਾਰਿਸ ਨੇ ਕਿਉਂ ਕਿਹਾ ਪੁੱਤ ਨੂੰ ਮਾਂ ਤੇ ਭੈਣ ਦੀ ਕਦਰ ਕਰਨੀ ਸਿਖਾਓ (ਵੀਡੀਓ)

01/11/2022 2:51:01 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਮਨਮੋਹਨ ਵਾਰਿਸ ਬੀਤੇ ਦਿਨੀਂ ਗੋਰਾਇਆ ਦੇ ਪਿੰਡ ਘੁਰਕਾ ਵਿਖੇ ਕੁੜੀਆਂ ਦੀ ਲੋਹੜੀ ਪ੍ਰੋਗਰਾਮ ’ਚ ਪਹੁੰਚੇ। ਇਸ ਦੀ ਖ਼ਾਸ ਗੱਲ ਇਹ ਹੈ ਕਿ ਇਥੇ 5100 ਕੁੜੀਆਂ ਦੀ ਲੋਹੜੀ ਪਾਈ ਗਈ।

ਇਹ ਖ਼ਬਰ ਵੀ ਪੜ੍ਹੋ : ਛੱਤੀਸਗੜ੍ਹ ਦੀ ਮਹਿਲਾ ਦਾ ਦੋਸ਼, ਅਫਸਾਨਾ ਖ਼ਾਨ ਦੇ ਮੰਗੇਤਰ ਸਾਜ ਨਾਲ 7 ਸਾਲ ਪਹਿਲਾਂ ਹੋਇਆ ਵਿਆਹ, ਪੜ੍ਹੋ ਪੂਰਾ ਮਾਮਲਾ

ਪੰਜਾਬੀ ਗਾਇਕ ਮਨਮੋਹਨ ਵਾਰਿਸ ਨੇ ਇਸ ਦੌਰਾਨ ‘ਜਗ ਬਾਣੀ’ ਨਾਲ ਗੱਲਬਾਤ ਕੀਤੀ ਤੇ ਧੀਆਂ ਨੂੰ ਲੈ ਕੇ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕੀਤੇ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੁੱਤ ਨੂੰ ਮਾਂ ਤੇ ਭੈਣ ਦੀ ਕਦਰ ਕਰਨੀ ਸਿਖਾਓ। ਇਸ ਪੂਰੀ ਗੱਲਬਾਤ ਨੂੰ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–

ਨੋਟ– ਮਨਮੋਹਨ ਵਾਰਿਸ ਦੀ ਇਸ ਇੰਟਰਵਿਊ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

Rahul Singh

This news is Content Editor Rahul Singh