ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਫ਼ਿਲਮ ‘ਮੌੜ’? ਦੇਖੋ ਪਬਲਿਕ ਰੀਵਿਊ

06/10/2023 12:08:17 PM

ਜਲੰਧਰ (ਬਿਊਰੋ)– ਪੰਜਾਬੀ ਫ਼ਿਲਮ ‘ਮੌੜ’ ਦੁਨੀਆ ਭਰ ’ਚ ਰਿਲੀਜ਼ ਹੋ ਚੁੱਕੀ ਹੈ। ਫ਼ਿਲਮ ’ਚ ਐਮੀ ਵਿਰਕ ਤੇ ਦੇਵ ਖਰੌੜ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲੈ ਕੇ ਲੋਕਾਂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਚੁੱਕੀ ਹੈ, ਜੋ ਤੁਸੀਂ ਹੇਠਾਂ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–

ਦੱਸ ਦੇਈਏ ਕਿ ਐਮੀ ਦੇ ਦੇਵ ਤੋਂ ਇਲਾਵਾ ਨਾਇਕਰਾ ਕੌਰ, ਕੁਲਜਿੰਦਰ ਸਿੱਧੂ, ਵਿਕਰਮਜੀਤ ਵਿਰਕ, ਅਮੀਕ ਵਿਰਕ, ਪਰਮਵੀਰ ਸਿੰਘ, ਜਰਨੈਲ ਸਿੰਘ, ਮਾਰਕ ਰੰਧਾਵਾ ਤੇ ਰਿਚਾ ਭੱਟ ਵੀ ਅਹਿਮ ਕਿਰਦਾਰਾਂ ’ਚ ਹਨ।

ਇਹ ਖ਼ਬਰ ਵੀ ਪੜ੍ਹੋ : ਉਦੈਪੁਰ ’ਚ ਹੋ ਸਕਦੈ ਰਾਘਵ-ਪਰਿਣੀਤੀ ਦਾ ਵਿਆਹ! ਵਿਆਹ ਨੂੰ ਲੈ ਕੇ ਸਾਹਮਣੇ ਆਈ ਇਹ ਖ਼ਬਰ

ਫ਼ਿਲਮ ਨੂੰ ਜਤਿੰਦਰ ਮੌਹਰ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਇਸ ਦੇ ਡਾਇਲਾਗਸ ਜਤਿੰਦਰ ਲਾਲ ਨੇ ਲਿਖੇ ਹਨ। ਇਸ ਫ਼ਿਲਮ ਨੂੰ ਜਤਿਨ ਸੇਠੀ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

ਨੋਟ– ਤੁਹਾਨੂੰ ‘ਮੌੜ’ ਫ਼ਿਲਮ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News