ਲਾਲ ਸਾੜੀ 'ਚ ਬੇਹੱਦ ਖ਼ੂਬਸੂਰਤ ਨਜ਼ਰ ਆਈ ਮੋਨੀ ਰਾਏ, ਅਦਾਵਾਂ ਨਾਲ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ

Thursday, Dec 03, 2020 - 11:28 AM (IST)

ਲਾਲ ਸਾੜੀ 'ਚ ਬੇਹੱਦ ਖ਼ੂਬਸੂਰਤ ਨਜ਼ਰ ਆਈ ਮੋਨੀ ਰਾਏ, ਅਦਾਵਾਂ ਨਾਲ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ

ਮੁੰਬਈ : ਅਦਾਕਾਰਾ ਮੋਨੀ ਰਾਏ ਆਪਣੀ ਲੁੱਕ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਬਣੀ ਰਹਿੰਦੀ ਹੈ। ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਸਰਗਰਮ ਰਹਿੰਦੀ ਹੈ। ਮੋਨੀ ਪ੍ਰਸ਼ੰਸਕਾਂ ਦੇ ਨਾਲ ਆਪਣੇ ਲੁੱਕ ਦੀਆਂ ਤਸਵੀਰਾਂ ਸ਼ੇਅਰ ਕਰਦੀ ਹੀ ਰਹਿੰਦੀ ਹੈ। 

PunjabKesari
ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਜੋ ਧਮਾਲ ਮਚਾ ਰਹੀਆਂ ਹਨ। 

PunjabKesari
ਸ਼ੇਅਰ ਤਸਵੀਰਾਂ 'ਚ ਮੋਨੀ ਰਾਏ ਲਾਲ ਸਾੜੀ 'ਚ ਬੇਹੱਦ ਖ਼ੂਬਸੂਰਤ ਨਜ਼ਰ ਆ ਰਹੀ ਹੈ। ਸਾੜੀ ਦੇ ਨਾਲ ਅਦਾਕਾਰਾ ਨੇ ਸਿਲਵਰ ਰੰਗ ਦਾ ਨੈਕਲੈੱਸ ਪਾਇਆ ਹੋਇਆ ਹੈ। ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੇ ਲੁੱਕ ਨੂੰ ਕੰਪਲੀਟ ਕੀਤਾ ਹੋਇਆ ਹੈ। 

PunjabKesari
ਮੋਨੀ ਰਾਏ ਇਸ ਲੁੱਕ 'ਚ ਖ਼ੂਬਸੂਰਤ ਅੰਦਾਜ਼ 'ਚ ਪੋਜ ਦੇ ਰਹੀ ਹੈ। ਅਦਾਕਾਰਾ ਦੀਆਂ ਇਹ ਤਸਵੀਰਾਂ ਹਰ ਪਾਸੇ ਛਾਈਆਂ ਹੋਈਆਂ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ 'ਤੇ ਖ਼ੂਬ ਪਿਆਰ ਲੁਟਾ ਰਹੇ ਹਨ ਅਤੇ ਅਦਾਕਾਰਾ ਦੇ ਲੁੱਕ ਦੀ ਤਾਰੀਫ ਕਰ ਰਹੇ ਹਨ। 

PunjabKesari
ਕੰਮ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਮੋਨੀ ਨੂੰ 'ਲੰਡਨ ਕਾਨਫੀਡੈਂਸ਼ੀਅਲ' ਵੈੱਬ ਸੀਰੀਜ਼ 'ਚ ਦੇਖਿਆ ਗਿਆ। ਜਿਸ 'ਚ ਅਦਾਕਾਰਾ ਦੇ ਕੰਮ ਨੂੰ ਖ਼ੂਬ ਪਸੰਦ ਕੀਤਾ ਗਿਆ ਹੈ। ਮੋਨੀ ਨੇ ਅਕਸ਼ੈ ਕੁਮਾਰ ਦੀ ਫ਼ਿਲਮ 'ਗੋਲਡ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। 

PunjabKesari


author

Aarti dhillon

Content Editor

Related News