ਬੋਲਡ ਅੰਦਾਜ਼ 'ਚ ਮੌਨੀ ਰਾਏ ਨੇ ਦਿੱਤੇ ਪੋਜ਼, ਤਸਵੀਰਾਂ ਵਾਇਰਲ

Monday, Nov 23, 2020 - 01:56 PM (IST)

ਬੋਲਡ ਅੰਦਾਜ਼ 'ਚ ਮੌਨੀ ਰਾਏ ਨੇ ਦਿੱਤੇ ਪੋਜ਼, ਤਸਵੀਰਾਂ ਵਾਇਰਲ

ਜਲੰਧਰ (ਵੈੱਬ ਡੈਸਕ) : ਬਾਲੀਵੁੱਡ ਤੇ ਛੋਟੇ ਪਰਦੇ ਦੀ ਹੌਟ ਅਦਾਕਾਰਾ ਮੌਨੀ ਰਾਏ ਸੋਸ਼ਲ ਨੈੱਟਵਰਕਿੰਗ ਸਾਈਟ ਇੰਸਟਾਗ੍ਰਾਮ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਆਏ ਦਿਨ ਉਹ ਆਪਣੀਆਂ ਤਸਵੀਰਾਂ ਨੂੰ ਇੰਸਟਾਗ੍ਰਾਮ 'ਤੇ ਸਾਂਝੀਆਂ ਕਰਦੀ ਰਹਿੰਦੀ ਹੈ। ਉਹ ਹਮੇਸ਼ਾ ਇੰਸਟਾਗ੍ਰਾਮ ਦੇ ਜ਼ਰੀਏ ਆਪਣੇ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ। ਇਸ ਲਈ ਆਏ ਦਿਨ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੀਆਂ ਹਨ।

PunjabKesari
ਇਸ ਲੜੀ ਵਿਚ ਉਨ੍ਹਾਂ ਇੰਸਟਾਗ੍ਰਾਮ 'ਤੇ ਆਪਣੇ ਤਾਜ਼ਾ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਵਿਚ ਉਹ ਬਹੁਤ ਹੀ ਬੋਲਡ ਅੰਦਾਜ਼ ਵਿਚ ਨਜ਼ਰ ਆ ਰਹੀ ਹੈ। 

PunjabKesari
ਇਸ ਨਵੇਂ ਫੋਟੋਸ਼ੂਟ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਸ 'ਚ ਉਹ ਵੱਖ-ਵੱਖ ਲੁੱਕ ਵਿਚ ਨਜ਼ਰ ਆ ਰਹੀ ਹੈ।

PunjabKesari
ਮੌਨੀ ਰਾਏ ਦੀਆਂ ਇਹ ਖ਼ੂਬਸੂਰਤ ਤਸਵੀਰਾਂ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫ਼ੀ ਪਸੰਦ ਆ ਰਹੀਆਂ ਹਨ।

PunjabKesari
ਦੱਸਣਯੋਗ ਹੈ ਕਿ ਮੌਨੀ ਰਾਏ ਨੂੰ ਇੰਸਟਾਗ੍ਰਾਮ 'ਤੇ 14 ਮਿਲੀਅਨ ਤੋਂ ਜ਼ਿਆਦਾ ਲੋਕ ਫੋਲੋ ਕਰਦੇ ਹਨ।

PunjabKesari

ਛੋਟੇ ਪਰਦੇ ਤੋਂ ਵੱਡੇ ਪਰਦੇ ਤੱਕ ਆਪਣੀ ਪਛਾਣ ਬਣਾਉਣ ਵਾਲੀ ਮੌਨੀ ਰਾਏ ਹੁਣ ਬਾਲੀਵੁੱਡ ਅਭਿਨੇਤਰੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਈ ਹੈ।

PunjabKesari

ਮੌਨੀ ਨੇ ਆਪਣੀ ਜ਼ਬਰਦਸਤ ਅਦਾਕਾਰੀ ਅਤੇ ਮਿਹਨਤ ਨਾਲ ਬਾਲੀਵੁੱਡ ਵਿਚ ਸ਼ੁਰੂਆਤ ਕੀਤੀ ਹੈ। ਇਨ੍ਹੀਂ ਦਿਨੀਂ ਮੌਨੀ ਰਾਏ ਦਾ ਬਾਲੀਵੁੱਡ ਦਾ ਸਫ਼ਰ ਵਧੀਆ ਚੱਲ ਰਿਹਾ ਹੈ।

PunjabKesari

PunjabKesari

PunjabKesari

PunjabKesari


author

sunita

Content Editor

Related News