ਮੌਨੀ ਰੋਏ ਨੇ ਨੇ ਵਧਾਇਆ ਇੰਟਰਨੈੱਟ ਦਾ ਪਾਰਾ, ਸਾਂਝੀਆਂ ਕੀਤੀਆਂ ਬੋਲਡ ਤਸਵੀਰਾਂ

Saturday, Sep 28, 2024 - 12:45 PM (IST)

ਮੌਨੀ ਰੋਏ ਨੇ ਨੇ ਵਧਾਇਆ ਇੰਟਰਨੈੱਟ ਦਾ ਪਾਰਾ, ਸਾਂਝੀਆਂ ਕੀਤੀਆਂ ਬੋਲਡ ਤਸਵੀਰਾਂ

ਵੈੱਬ ਡੈਸਕ- ਮਸ਼ਹੂਰ ਟੈਲੀਵਿਜ਼ਨ ਅਤੇ ਬਾਲੀਵੁੱਡ ਅਦਾਕਾਰਾ ਮੌਨੀ ਰੋਏ ਨੇ ਸਾਂਝੀਆਂ ਕੀਤੀਆਂ ਬੋਲਡ ਤਸਵੀਰਾਂ ਇਨ੍ਹੀਂ ਦਿਨੀਂ ਮਾਲਦੀਵ 'ਚ ਛੁੱਟੀਆਂ ਮਨਾ ਰਹੀ ਹੈ। ਇਸ ਦੌਰਾਨ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਬੇਹੱਦ ਹੌਟ ਅਤੇ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਤਾਪਮਾਨ ਵਧਾ ਦਿੱਤਾ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਮੌਨੀ ਰੋਏ ਲਾਲ ਰੰਗ ਦੀ ਬਿਕਨੀ 'ਚ ਨਜ਼ਰ ਆ ਰਹੀ ਹੈ। ਉਸ ਨੇ ਆਪਣੇ ਵਾਲ ਬੰਨ੍ਹੇ ਹੋਏ ਹਨ ਅਤੇ ਅੱਖਾਂ 'ਤੇ ਚਸ਼ਮਾ ਲਗਾਇਆ ਹੋਇਆ ਹੈ। ਉਸ ਨੇ ਸਵੀਮਿੰਗ ਪੂਲ ਦੇ ਕੋਲ ਬੈਠ ਕੇ ਬਹੁਤ ਹੀ ਸੈਕਸੀ ਪੋਜ਼ ਦਿੱਤੇ ਹਨ। ਮੌਨੀ ਰੋਏ ਦੇ ਇਸ ਅਵਤਾਰ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ।

PunjabKesari

ਮੌਨੀ ਰੋਏ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਅਤੇ ਕੁਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, "ਤੁਸੀਂ ਬਹੁਤ ਖੂਬਸੂਰਤ ਲੱਗ ਰਹੇ ਹੋ।" ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ, 'ਤੁਹਾਡੀ ਫਿਟਨੈੱਸ ਦੇਖ ਕੇ ਅਸੀਂ ਵੀ ਜਿਮ ਜਾਣ ਲਈ ਮਜਬੂਰ ਹਾਂ।'

PunjabKesari

ਮੌਨੀ ਰੋਏ ਹਮੇਸ਼ਾ ਹੀ ਆਪਣੀ ਬੋਲਡਨੈੱਸ ਅਤੇ ਸਟਾਈਲ ਲਈ ਜਾਣੀ ਜਾਂਦੀ ਹੈ। ਉਨ੍ਹਾਂ ਨੇ ਆਪਣੇ ਕਰੀਅਰ 'ਚ ਕਈ ਹਿੱਟ ਸੀਰੀਅਲ ਅਤੇ ਫਿਲਮਾਂ ਦਿੱਤੀਆਂ ਹਨ।

PunjabKesari

ਹਾਲ ਹੀ 'ਚ ਉਹ ਫਿਲਮ 'ਬ੍ਰਹਮਾਸਤਰ' 'ਚ ਨਜ਼ਰ ਆਈ ਸੀ, ਜਿਸ 'ਚ ਉਸ ਨੇ ਅਹਿਮ ਕਿਰਦਾਰ ਨਿਭਾਇਆ ਸੀ।

PunjabKesari


author

Priyanka

Content Editor

Related News