ਪਿੰਕ ਡਰੈੱਸ ’ਚ ਮੌਨੀ ਰਾਏ ਨੇ ਬਿਖ਼ੇਰੇ ਹੁਸਨ ਦੇ ਜਲਵੇ, ਹੌਟ ਅੰਦਾਜ਼ ’ਚ ਦਿੱਤੇ ਪੋਜ਼

08/08/2022 11:12:52 AM

ਮੁੰਬਈ- ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖੂਬਸੂਰਤੀ ਦੇ ਦੀਵਾਨੇ ਹਨ।

PunjabKesari

ਇਹ ਵੀ ਪੜ੍ਹੋ : ਮਲਾਇਕਾ ਅਰੋੜਾ ਦੀ ਸਟਾਈਲਿਸ਼ ਲੁੱਕ, ਕ੍ਰੌਪ ਟੌਪ ਅਤੇ ਮਿੰਨੀ ਸਕਰਟ ’ਚ ਲੱਗ ਰਹੀ ਬੋਲਡ

ਹਾਲ ਹੀ ’ਚ ਮੌਨੀ ਨੇ ਪਿੰਕ ਡਰੈੱਸ ’ਚ ਆਪਣੀਆਂ  ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।

PunjabKesari

ਅਦਾਕਾਰਾ ਇਸ ਲੁੱਕ ’ਚ ਕਾਫ਼ੀ ਹੌਟ ਲੱਗ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਮੌਨੀ ਪਿੰਕ ਡਰੈੱਸ ’ਚ ਨਜ਼ਰ ਆ ਰਹੀ ਹੈ। ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ’ਚ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ  ਕੀਤਾ ਹੈ। 

PunjabKesari

ਮੌਨੀ ਕੁਰਸੀ ’ਤੇ ਬੈਠ ਕੇ ਰੁੱਖਾਂ ਅਤੇ ਪੌਦਿਆਂ ਦੇ ਵਿਚਕਾਰ ਖ਼ਾਸ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਮੌਨੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਤਾਰੀਫ਼ ਕਰ ਰਹੇ ਹਨ। 

PunjabKesari

ਇਹ ਵੀ ਪੜ੍ਹੋ : ਰਾਸ਼ਟਰਪਤੀ ਭਵਨ ਤੋਂ ਅਨੁਪਮ ਖ਼ੇਰ ਨੇ ਰਜਨੀਕਾਂਤ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ, ਦਿੱਤੀ ਬੇਹੱਦ ਸ਼ਾਨਦਾਰ ਕੈਪਸ਼ਨ

ਮੌਨੀ ਦੇ ਟੀ.ਵੀ ਸਕ੍ਰੀਨ ’ਤੇ ਕੰਮ ਦੀ ਗੱਲ ਕਰੀਏ ਤਾਂ ਮੌਨੀ ਜਲਦ ਹੀ ਫ਼ਿਲਮ ‘ਬ੍ਰਹਮਾਸਤਰ’ ’ਚ ਨਜ਼ਰ ਆਵੇਗੀ।

PunjabKesari

ਇਸ ਫ਼ਿਲਮ ’ਚ ਅਦਾਕਾਰਾ ਨਾਲ ਅਮਿਤਾਭ ਬੱਚਨ, ਰਣਬੀਰ ਸਿੰਘ ਅਤੇ ਆਲੀਆ ਭੱਟ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਅਯਾਨ ਮੁਖਰਜੀ ਨੇ ਡਾਇਰੈਕਟ ਕੀਤਾ ਹੈ। ‘ਬ੍ਰਹਮਾਸਤਰ’ 9 ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।


 


Shivani Bassan

Content Editor

Related News