ਸੁਹਾਵਨੇ ਮੌਸਮ ’ਚ ਪਤੀ ਸੂਰਜ ਨਾਲ ਰੋਮਾਂਟਿਕ ਹੋਈ ਮੌਨੀ ਰਾਏ, ਮਸਤੀ ਕਰਦੀ ਆਈ ਨਜ਼ਰ

Monday, Jul 25, 2022 - 04:29 PM (IST)

ਸੁਹਾਵਨੇ ਮੌਸਮ ’ਚ ਪਤੀ ਸੂਰਜ ਨਾਲ ਰੋਮਾਂਟਿਕ ਹੋਈ ਮੌਨੀ ਰਾਏ, ਮਸਤੀ ਕਰਦੀ ਆਈ ਨਜ਼ਰ

ਮੁੰਬਈ: ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਮੌਨੀ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਾਫ਼ੀ ਦੇਖਿਆ ਜਾ ਰਿਹਾ ਹੈ।

PunjabKesari

ਤਸਵੀਰਾਂ ’ਚ ਮੌਨੀ ਬਲੈਕ ਅਤੇ ਵਾਈਟ ਆਊਟਫ਼ਿਟ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ। ਮੌਨੀ ਨੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।

PunjabKesari

ਇਹ ਵੀ ਪੜ੍ਹੋ : ਮੀਕਾ ਸਿੰਘ ਦੀ ਵੋਹਟੀ ਬਣ ਗਈ ਅਕਾਂਕਸ਼ਾ ਪੁਰੀ, ਦੁਲਹਨ ਬਣੀ ਅਦਾਕਾਰਾ ਪਿੰਕ ਜੋੜੇ ’ਚ ਲੱਗ ਰਹੀ ਖ਼ੂਬਸੂਰਤ

ਇਸ ਲੁੱਕ ’ਚ ਅਦਾਕਾਰਾ ਕਾਫ਼ੀ ਹੌਟ ਲੱਗ ਰਹੀ ਹੈ। ਅਦਾਕਾਰਾ ਮੌਸਮ ਦਾ ਮਜ਼ਾ ਲੈਂਦੀ ਨਜ਼ਰ ਆ ਰਹੀ ਹੈ। ਮੌਨੀ ਇਕ ਤਸਵੀਰ ’ਚ ਆਪਣੀ ਦੋਸਤ ਨਾਲ ਨਜ਼ਰ ਆ ਰਹੀ ਹੈ।

PunjabKesari
ਇਕ ਤਸਵੀਰ ’ਚ ਮੌਨੀ ਛੋਟੀ ਬੱਚੀ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ। ਇਕ ਹੋਰ ਤਸਵੀਰ ’ਚ ਅਦਾਕਾਰਾ ਆਪਣੇ ਪਤੀ ਸੂਰਜ ਨਾਂਬਿਆਰ ਦੀ ਗੱਲ੍ਹ ’ਤੇ ਚੁੰਮਦੀ ਨਜ਼ਰ ਆ ਰਹੀ ਹੈ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਕਾਫ਼ੀ ਪਿਆਰ ਦੇ ਰਹੇ ਹਨ।

PunjabKesari

ਮੌਨੀ ਦੇ ਟੀ.ਵੀ. ਸਕ੍ਰੀਨ ’ਤੇ ਕੰਮ ਦੀ ਗੱਲ ਕਰੀਏ ਤਾਂ ਅਦਾਕਾਰ ਜਲਦ  ਹੀ ਫ਼ਿਲਮ ‘ਬ੍ਰਮਾਹਸਤਰ’ ’ਚ ਨਜ਼ਰ ਆਉਣ ਵਾਲੀ ਹੈ। ਇਸ ਫ਼ਿਲਮ ’ਚ ਅਦਾਕਾਰਾ ਨਾਲ ਅਮਿਤਾਭ ਬੱਚਨ ਅਤੇ ਆਲੀਆ ਭੱਟ ਵੀ ਨਜ਼ਰ ਆਉਣ  ਵਾਲੇ ਹਨ।

PunjabKesari

ਇਹ ਵੀ ਪੜ੍ਹੋ : ਟੀਮ ‘ਏਕ ਵਿਲੇਨ ਰਿਟਰਨਜ਼’ ਨੇ ਮੁੰਬਈ ’ਚ ਮਿਊਜ਼ੀਕਲ ਇਵਨਿੰਗ ’ਚ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

ਇਸ ਫ਼ਿਲਮ ਨੂੰ ਅਯਾਨ ਮੁਖ਼ਰਜੀ ਨੇ ਡਾਇਰੈਕਟ ਕੀਤਾ ਹੈ। ‘ਬ੍ਰਹਮਾਸਤਰ’ 9 ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।

PunjabKesari


 


author

Anuradha

Content Editor

Related News