ਗ੍ਰੇ ਸੂਟ ’ਚ ਗਾਰਜ਼ੀਅਸ ਨਜ਼ਰ ਆਈ ਮੌਨੀ ਰਾਏ, ਫੋਟੋਸ਼ੂਟ ਦੀ ਝਲਕ ਕੀਤੀ ਸਾਂਝੀ

Tuesday, Sep 27, 2022 - 04:07 PM (IST)

ਗ੍ਰੇ ਸੂਟ ’ਚ ਗਾਰਜ਼ੀਅਸ ਨਜ਼ਰ ਆਈ ਮੌਨੀ ਰਾਏ, ਫੋਟੋਸ਼ੂਟ ਦੀ ਝਲਕ ਕੀਤੀ ਸਾਂਝੀ

ਬਾਲੀਵੁੱਡ ਡੈਸਕ- ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖੂਬਸੂਰਤੀ ਦੇ ਦੀਵਾਨੇ ਹਨ। 

PunjabKesari

ਹਾਲ ਹੀ ’ਚ ਮੌਨੀ ਨੇ ਆਪਣੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜਿਸ ’ਚ ਮੌਨੀ ਨੇ ਆਪਣੇ ਗਲੈਮਰਸ ਫੋਟੋਸ਼ੂਟ ਦੀ ਝਲਕ ਦਿਖਾਈ ਹੈ।ਇਹ ਤਸਵੀਰਾਂ ਅਦਾਕਾਰਾ ਨੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। 

PunjabKesari

ਇਹ ਵੀ ਪੜ੍ਹੋ : ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ, ਇਸ ਦਿਨ ਮਿਲੇਗਾ ਪੁਰਸਕਾਰ

ਤਸਵੀਰਾਂ ’ਚ ਦੇਖ ਸਕਦੇ ਹੋ ਮੌਨੀ ਨੇ ਗ੍ਰੇ ਕਲਰ ਦਾ ਸੂਟ ਪਾਇਆ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਵਾਲਾਂ ਦੀ ਖੁੱਲ੍ਹੇ ਛੱਡਿਆ ਹੋਇਆ ਹੈ। 

PunjabKesari

ਅਦਾਕਾਰਾ ਮੌਨੀ ਕੈਮਰੇ ਸਾਹਮਣੇ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਇਨ੍ਹਾਂ ਤਸਵੀਰਾਂ ’ਚ ਅਦਾਕਾਰਾ ਗਲੈਮਰਸ ਲੱਗ ਰਹੀ ਹੈ। ਮੌਨੀ ਕੈਮਰੇ ਸਾਹਮਣੇ ਵੱਖ-ਵੱਖ ਸਟਾਈਲ ’ਚ ਪੋਜ਼ ਦੇ ਰਹੀ ਹੈ। ਅਦਾਕਾਰਾ ਹਮੇਸ਼ਾ ਫ਼ੈਸ਼ਨ ਨੂੰ ਲੈ ਕੇ ਸੁਰਖੀਆਂ ’ਚ ਰਹਿੰਦੀ ਹੈ।

PunjabKesari

ਇਹ ਵੀ ਪੜ੍ਹੋ : ਰਸ਼ਮੀਕਾ ਮੰਦਾਨਾ ਨੇ ਗੋਲਡਨ ਲਹਿੰਗੇ ’ਚ ਦਿਖਾਈ ਬੋਲਡ ਲੁੱਕ, ਵੱਖਰੇ ਅੰਦਾਜ਼ ’ਚ ਦੇ ਰਹੀ ਪੋਜ਼

ਮੌਨੀ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਮੌਨੀ ਦੀ ਹਾਲ ਹੀ ’ਚ ਫ਼ਿਲਮ ‘ਬ੍ਰਹਮਾਸਤਰ’ 9 ਸਤੰਬਰ ਨੂੰ ਰਿਲੀਜ਼ ਹੋ ਚੁੱਕੀ ਹੈ। ਜਿਸ ’ਚ ਅਦਾਕਾਰਾ ਦੀ ਅਹਿਮ ਭੁਮਿਕਾ ਨਜ਼ਰ ਆਈ। ਅਦਾਕਾਰਾ ਦੀ ਫ਼ਿਲਮ  ‘ਬ੍ਰਹਮਾਸਤਰ’ ਨੇ ਬਾਕਸ ਆਫ਼ਿਸ ’ਤੇ ਕਾਫ਼ੀ ਚੰਗੀ ਕਮਾਈ ਕਰ ਰਹੀ ਹੈ।

PunjabKesari

ਇਸ ਤੋਂ ਇਲਾਵਾ ਫ਼ਿਲਮ ’ਚ ਰਣਬੀਰ ਕਪੂਰ, ਆਲੀਆ ਭੱਟ ਅਤੇ ਅਦਾਕਾਰ  ਅਮਿਤਾਭ ਬੱਚਨ ਵੀ ਅਹਿਮ ਭੁਮਿਕਾ ’ਚ ਨਜ਼ਰ ਆਏ। ਇਸ ਫ਼ਿਲਮ ਨੂੰ ਅਯਾਨ ਮੁਖਰਜੀ ਨੇ ਡਾਇਰੈਕਟ ਕੀਤਾ ਹੈ। ਦਰਸ਼ਕ ਫ਼ਿਲਮ ਨੂੰ ਕਾਫ਼ੀ ਚੰਗਾ ਹੁੰਗਾਰਾ ਦੇ ਰਹੇ ਹਨ।


author

Shivani Bassan

Content Editor

Related News