ਪੂਲ ਕੰਢੇ ਮੌਨੀ ਰਾਏ ਕ੍ਰੌਪ ਟ੍ਰੌਪ ਅਤੇ ਮਿਨੀ ਸਕਰਟ ’ਚ ਆਈ ਨਜ਼ਰ, ਹੌਟ ਅੰਦਾਜ਼ ’ਚ ਦੇ ਰਹੀ ਪੋਜ਼ (ਦੇਖੋ ਤਸਵੀਰਾਂ)

08/14/2022 4:01:28 PM

ਬਾਲੀਵੁੱਡ ਡੈਸਕ-  ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖੂਬਸੂਰਤੀ ਦੇ ਦੀਵਾਨੇ ਹਨ।

PunjabKesari

ਹਾਲ ਹੀ ’ਚ ਮੌਨੀ ਨੇ ਆਪਣੀਆਂ  ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ। ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਮੌਨੀ ਪੂਲ ਕਿਨਾਰੇ ਮਸਤੀ ਕਰਦੀ ਨਜ਼ਰ ਆ ਰਹੀ ਹੈ।

PunjabKesari

ਇਹ ਵੀ ਪੜ੍ਹੋ : ਨੁਸਰਤ ਭਰੂਚਾ ਵਾਈਟ ਬੈਕਲੈੱਸ ਡਰੈੱਸ ’ਚ ਲੱਗ ਰਹੀ ਬੇਹੱਦ ਗਲੈਮਰਸ (ਦੇਖੋ ਤਸਵੀਰਾਂ)

ਵਾਈਟ ਕ੍ਰੌਪ ਟੌਪ ਅਤੇ ਗ੍ਰੀਨ ਮਿਨੀ ਸਕਰਟ ’ਚ ਅਦਾਕਾਰਾ ਬੇਹੱਦ ਹੌਟ ਲੱਗ ਰਹੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਲੁੱਕ ਨੂੰ ਦੇਖ ਕੇ ਦੀਵਾਨੇ ਹੋ ਰਹੇ ਹਨ।

PunjabKesari

ਮੌਨੀ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ  ਪੂਰਾ ਕੀਤਾ ਹੋਇਆ ਹੈ। ਹਰ ਕੋਈ ਅਦਾਕਾਰਾ ਦੇ ਇਸ ਅੰਦਾਜ਼ ਨੂੰ ਪਸੰਦ ਕਰ ਰਿਹਾ ਹੈ।

PunjabKesari

ਇਹ ਵੀ ਪੜ੍ਹੋ : ਅਨਨਿਆ ਪਾਂਡੇ ਲਹਿੰਗੇ ’ਚ ਲੱਗ ਰਹੀ ਖ਼ੂਬਸੂਰਤ, ਟ੍ਰੈਡੀਸ਼ਨਲ ਲੁੱਕ ’ਚ ਦਿੱਤੇ ਸ਼ਾਨਦਾਰ ਪੋਜ਼

ਮੌਨੀ ਕੈਮਰੇ ਸਾਹਮਣੇ ਵੱਖ-ਵੱਖ ਸਟਾਈਲ ’ਚ ਪੋਜ਼ ਦੇ ਰਹੀ ਹੈ। ਮੌਨੀ ਦੇ ਟੀ.ਵੀ ਸਕ੍ਰੀਨ ’ਤੇ ਕੰਮ ਦੀ ਗੱਲ ਕਰੀਏ ਤਾਂ ਮੌਨੀ ਜਲਦ ਹੀ ਫ਼ਿਲਮ ‘ਬ੍ਰਹਮਾਸਤਰ’ ’ਚ ਨਜ਼ਰ ਆਵੇਗੀ।

PunjabKesari

ਇਸ ਫ਼ਿਲਮ ’ਚ ਅਦਾਕਾਰਾ ਨਾਲ ਅਮਿਤਾਭ ਬੱਚਨ, ਰਣਬੀਰ ਸਿੰਘ ਅਤੇ ਆਲੀਆ ਭੱਟ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਅਯਾਨ ਮੁਖਰਜੀ ਨੇ ਡਾਇਰੈਕਟ ਕੀਤਾ ਹੈ। ‘ਬ੍ਰਹਮਾਸਤਰ’ 9 ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।


Shivani Bassan

Content Editor

Related News