MP ਐੱਮ. ਐੱਲ. ਏ. ਕੋਰਟ ਨੇ ਕੰਗਨਾ ਨੂੰ ਕੀਤਾ ਤਲਬ

Saturday, Sep 21, 2024 - 12:46 PM (IST)

MP ਐੱਮ. ਐੱਲ. ਏ. ਕੋਰਟ ਨੇ ਕੰਗਨਾ ਨੂੰ ਕੀਤਾ ਤਲਬ

ਬੁਲੰਦਸ਼ਹਿਰ- ਬੁਲੰਦਸ਼ਹਿਰ ਦੀ ਐੱਮ. ਪੀ.-ਐੱਮ. ਐੱਲ. ਏ. ਕੋਰਟ ਨੇ 2020-21 ਦੇ ਕਿਸਾਨ ਅੰਦੋਲਨ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਲਈ ਦਰਜ ਇਕ ਮਾਮਲੇ 'ਚ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਾਣੌਤ ਨੂੰ 25 ਅਕਤੂਬਰ ਨੂੰ ਤਲਬ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ -ਦੇਵੋਲੀਨਾ ਭੱਟਾਚਾਰਜੀ ਨੇ ਬੇਬੀ ਬੰਪ ਫਲਾਂਟ ਕਰਦੇ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਇਕ ਵਕੀਲ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ (ਕਿਸਾਨ ਸ਼ਕਤੀ) ਦੇ ਨੇਤਾ ਗਜੇਂਦਰ ਸ਼ਰਮਾ ਨੇ ਐੱਮ. ਪੀ.-ਐੱਮ. ਐੱਲ. ਏ. ਕੋਰਟ 'ਚ ਸੰਸਦ ਮੈਂਬਰ ਕੰਗਨਾ ਰਾਣੌਤ ਦੀ ਟਿੱਪਣੀ ਨੂੰ ਲੈ ਕੇ ਪਟੀਸ਼ਨ ਦਾਖ਼ਲ ਕੀਤੀ ਸੀ। ਉਨ੍ਹਾਂ ਕਿਹਾ ਕਿ ਕੇਂਦਰ ਦੇ ਵਾਪਸ ਲਏ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕੀਤੇ ਜਾ ਰਹੇ ਕਿਸਾਨ ਅੰਦੋਲਨ 'ਤੇ ਕੰਗਨਾ ਦੀ ਅਸ਼ੋਭਨੀਕ ਟਿੱਪਣੀ ਨੂੰ ਲੈ ਕੇ ਇਹ ਪਟੀਸ਼ਨ ਦਾਖ਼ਲ ਕੀਤੀ ਗਈ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News