ਸੰਗੀਤਕਾਰ ਸ਼ਰਵਣ ਸੜਕ ਹਾਦਸੇ ਦੌਰਾਨ ਹੋਏ ਜ਼ਖ਼ਮੀ
Wednesday, Jan 06, 2016 - 10:31 AM (IST)

ਮੁੰਬਈ— ਪ੍ਰਸਿੱਧ ਸੰਗੀਤਕਾਰ ਸ਼ਰਵਣ ਦਿੱਲੀ-ਜੈਪੁਰ ਹਾਈਵੇ ''ਤੇ ਅੱਜ ਸੜਕ ਦੁਰਘਟਨਾ ਦੌਰਾਨ ਜ਼ਖ਼ਮੀ ਹੋ ਗਏ। ਪਰ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਉਨ੍ਹਾਂ ਨੂੰ ਇਸ ਹਾਦਸੇ ਦੌਰਾਨ ਗੰਭੀਰ ਜਾਂ ਮਾਮੂਲੀ ਸੱਟਾਂ ਲੱਗੀਆਂ ਹਨ।