ਮੌਨੀ ਰਾਏ ਨੇ ਸੋਸ਼ਲ ਮੀਡੀਆ ਦਾ ਵਧਾਇਆ ਪਾਰਾ, ਸਾਂਝੀਆਂ ਕੀਤੀਆਂ ਹੌਟ ਤਸਵੀਰਾਂ
Monday, Mar 20, 2023 - 03:02 PM (IST)
![ਮੌਨੀ ਰਾਏ ਨੇ ਸੋਸ਼ਲ ਮੀਡੀਆ ਦਾ ਵਧਾਇਆ ਪਾਰਾ, ਸਾਂਝੀਆਂ ਕੀਤੀਆਂ ਹੌਟ ਤਸਵੀਰਾਂ](https://static.jagbani.com/multimedia/2023_3image_15_02_396689810mouni.jpg)
ਮੁੰਬਈ (ਬਿਊਰੋ) - 'ਨਾਗਿਨ' ਫੇਮ ਮੌਨੀ ਰਾਏ ਹਮੇਸ਼ਾ ਹੀ ਆਪਣੇ ਬੋਲਡ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। ਉਹ ਆਏ ਦਿਨ ਆਪਣੀਆਂ ਖ਼ੂਬਸੂਰਤ ਤੇ ਬੋਲਡ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਹੈ। ਉਹ ਹਮੇਸ਼ਾ ਹੀ ਉਹ ਆਪਣੇ ਕਾਤਿਲ ਅੰਦਾਜ਼ ਨਾਲ ਸੋਸ਼ਲ ਮੀਡੀਆ 'ਤੇ ਤਬਾਹੀ ਮਚਾ ਦਿੰਦੀ ਹੈ।
ਹਾਲ ਹੀ 'ਚ ਮੌਨੀ ਰਾਏ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਤੋਂ ਫੈਨਜ਼ ਦੀਆਂ ਨਜ਼ਰਾਂ ਨਹੀਂ ਹਟ ਰਹੀਆਂ।
ਦੱਸ ਦਈਏ ਕਿ ਮੌਨੀ ਰਾਏ ਨੇ ਇੱਕ ਵਾਰ ਫਿਰ ਤੋਂ ਆਪਣਾ ਹੌਟ ਅੰਦਾਜ਼ ਦਿਖਾਇਆ ਹੈ।
ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਬਿਕਨੀ ਲੁੱਕ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਉਸ ਦੀਆਂ ਇਹ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ।
ਦੱਸਣਯੋਗ ਹੈ ਕਿ ਮੌਨੀ ਰਾਏ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ। ਜਦੋਂ ਵੀ ਮੌਨੀ ਰਾਏ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਉਹ ਸੋਸ਼ਲ ਮੀਡੀਆ 'ਤੇ ਕੁਝ ਹੀ ਪਲਾਂ 'ਚ ਵਾਇਰਲ ਹੋ ਜਾਂਦੀਆਂ ਹਨ।