ਨੇਹਾ ਕੱਕੜ ਨੇ ਨਿਊਜਰਸੀ ’ਚ ਕਰਵਾਇਆ ਆਪਣਾ ਸ਼ਾਨਦਾਰ ਫ਼ੋਟੋਸ਼ੂਟ, ਗਾਇਕਾ ਨੇ ਵਧਾਈ ਪ੍ਰਸ਼ੰਸਕਾਂ ਦੀ ਧੜਕਣ

06/13/2022 12:10:28 PM

ਮੁੰਬਈ: ਬਾਲੀਵੁੱਡ ਗਾਇਕਾ ਨੇਹਾ ਕੱਕੜ ਸੋਸ਼ਲ ਮੀਡੀਆ ’ਤੇ ਕਾਫ਼ੀ ਚਰਚਾ ’ਚ ਹੈ।ਨੇਹਾ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀ ਕਰਦੀ ਰਹਿੰਦੀ ਹੈ। ਹਾਲ ਹੀ ’ਚ ਗਾਇਕਾ ਨੇ ਨਿਊਜਰਸੀ ਤੋਂ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। 

Bollywood Tadka

ਇਹ  ਵੀ ਪੜ੍ਹੋ : ਸ਼ਰਧਾ ਕਪੂਰ ਦੀ ਮੇਕਅੱਪ ਆਰਟਿਸਟ ਦੀ ਲੱਤ ਫ਼ਰੈਕਚਰ, ਵ੍ਹੀਲਚੇਅਰ ’ਤੇ ਹੀ ਅਦਾਕਾਰਾ ਦਾ ਕੀਤਾ ਮੇਕਅੱਪ

ਲੁੱਕ ਦੀ ਗੱਲ ਕਰੀਏ ਤਾਂ ਨੇਹਾ ਨੇ ਬਲੈਕ ਸ਼ਿਮਰੀ ਟੌਪ ਅਤੇ ਬਲੈਕ ਐਂਡ ਵਾਈਟ ਸਿਲਵਰ ਪਲਾਜ਼ੋ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਗਾਇਕਾ ਨੇ ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।

Bollywood Tadka

ਇਸ ਲੁੱਕ ’ਚ ਨੇਹਾ ਹੌਟ ਪੋਜ਼ ਦੇ ਰਹੀ ਹੈ। ਨੇਹਾ ਦੀ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ। ਇਨ੍ਹਾਂ ਤਸਵੀਰਾਂ ਨੇ ਪ੍ਰਸ਼ੰਸਕਾਂ ਦੀਆਂ ਧੜਕਣਾਂ ਵਧਾ ਦਿੱਤੀਆਂ ਹਨ।

Bollywood Tadka

ਇਹ  ਵੀ ਪੜ੍ਹੋ : ਜਾਪਾਨ ’ਚ ਛੁੱਟੀਆਂ ਦਾ ਆਨੰਦ ਲੈ ਰਹੀ ਨਵਿਆ ਨਵੇਲੀ ਨੰਦਾ, ਕਿਸ਼ਤੀ ’ਚ ਬੈਠੀ ਅਮਿਤਾਭ ਦੀ ਦੋਹਤੀ

ਦੱਸ ਦੇਈਏ ਕਿ 6 ਜੂਨ ਨੂੰ ਨੇਹਾ ਨੇ ਪਤੀ ਰੋਹਨਪ੍ਰੀਤ ਸਿੰਘ ਅਤੇ ਪਰਿਵਾਰ ਦੇ ਨਾਲ ਆਪਣਾ 34ਵਾਂ ਜਨਮਦਿਨ ਮਨਾਇਆ ਹੈ।

Bollywood Tadka

ਗਾਇਕਾ ਨੇਹਾ ਨੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ। ਲਾਈਟ ਅਤੇ ਡਾਰਕ ਗ੍ਰੀਨ ਡਰੈੱਸ ’ਚ ਗਾਇਕਾ ਬੇਹੱਦ ਪਿਆਰੀ ਲਗ ਰਹੀ ਸੀ।

Bollywood Tadka

ਨੇਹਾ ਦੇ ਸਕ੍ਰੀਨ ’ਤੇ ਕੰਮ ਦੀ ਗੱਲ ਕਰੀਏ ਤਾਂ ਨੇਹਾ ਦਾ ਗੀਤ ‘ਲਾ ਲਾ ਲਾ’ ਹਾਲ ਹੀ ’ਚ ਰਿਲੀਜ਼ ਹੋਇਆ ਹੈ। ਇਸ ਮਿਊਜ਼ਿਕ ਵੀਡੀਓ ’ਚ ਰੋਹਨਪ੍ਰੀਤ ਉਸ ਦੇ ਨਾਲ ਹੈ। ਇਸ ਗੀਤ ਨੂੰ ਲੋਕ ਕਾਫ਼ੀ ਪਿਆਰ ਦੇ ਰਹੇ ਹਨ।

Bollywood Tadka


Anuradha

Content Editor

Related News