ਨਿਆ ਸ਼ਰਮਾ ਬੋਲਡ ਲੁੱਕ ’ਚ ਆਈ ਨਜ਼ਰ, ਵੱਖ-ਵੱਖ ਰੰਗਾਂ ਦੇ ਸ਼ੂਅਜ਼ ਨਾਲ ਖਿੱਚਿਆ ਪ੍ਰਸ਼ੰਸਕਾਂ ਦਾ ਧਿਆਨ

Sunday, Jul 31, 2022 - 06:00 PM (IST)

ਨਿਆ ਸ਼ਰਮਾ ਬੋਲਡ ਲੁੱਕ ’ਚ ਆਈ ਨਜ਼ਰ, ਵੱਖ-ਵੱਖ ਰੰਗਾਂ ਦੇ ਸ਼ੂਅਜ਼ ਨਾਲ ਖਿੱਚਿਆ ਪ੍ਰਸ਼ੰਸਕਾਂ ਦਾ ਧਿਆਨ

ਬਾਲੀਵੁੱਡ ਡੈਸਕ: ਅਦਾਕਾਰਾ ਨਿਆ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਆਏ ਦਿਨ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਅਦਾਕਾਰਾ ਨੇ ਆਪਣੀਆਂ ਬੋਲਡ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਰਹੀਆਂ ਹਨ। 

PunjabKesari

ਇਹ ਵੀ ਪੜ੍ਹੋ: ਕੈਮਰੇ ਦੇ ਸਾਹਮਣੇ ਰਾਖੀ ਨਾਲ ਰੋਮਾਂਟਿਕ ਹੋਇਆ ਆਦਿਲ (ਦੇਖੋ ਵੀਡੀਓ)

ਤਸਵੀਰਾਂ ’ਚ ਨਿਆ ਦੇ ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਬਲੈਕ ਟੌਪ ਅਤੇ ਸ਼ਾਰਟਸ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਵੱਖ-ਵੱਖ ਰੰਗਾਂ ਦੇ ਸ਼ੂਅਜ਼ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। 

PunjabKesari

ਇਹ ਵੀ ਪੜ੍ਹੋ: ਆਲੀਆ ਭੱਟ ਨੇ ਤਸਵੀਰਾਂ ’ਚ ਦਿੱਤੇ ਸ਼ਾਨਦਾਰ ਪੋਜ਼, ਬੇਬੀ ਬੰਪ ਲੁਕਾਉਂਦੀ ਆਈ ਨਜ਼ਰ

ਨਿਆ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ। ਇਸ ਦੇ ਨਾਲ ਅਦਾਕਾਰਾ ਨੇ ਕਾਲੇ ਰੰਗ ਦਾ ਚਸ਼ਮਾ ਲਗਾਇਆ ਹੈ। ਖੁੱਲ੍ਹੇ ਵਾਲਾਂ ਨਾਲ ਅਦਾਕਾਰਾ ਕਾਫ਼ੀ ਹੌਟ ਲੱਗ ਰਹੀ ਹੈ।

PunjabKesari

ਕੰਮ ਦੀ ਗੱਲ ਕਰੀਏ ਤਾਂ ਹਾਲ ਹੀ ’ਚ ਨੇਹਾ ਦਾ ਗੀਤ ‘ਪੈਸਾ-ਪੈਸਾ’ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਲੋਕ ਕਾਫ਼ੀ ਪਿਆਰ ਦੇ ਰਹੇ ਹਨ। ਇਸ ਤੋਂ ਪਹਿਲਾਂ ਅਦਾਕਾਰਾ ਦਾ ਗੀਤ ‘ਹੈਰਨ’ ਰਿਲੀਜ਼ ਹੋਇਆ ਸੀ, ਜਿਸ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ ਸੀ।


author

Shivani Bassan

Content Editor

Related News