ਸੋਸ਼ਲ ਮੀਡੀਆ ''ਤੇ ਵਾਇਰਲ ਹੋਈਆਂ ਨਿਆ ਸ਼ਰਮਾ ਦੀਆਂ ਇਹ ਤਸਵੀਰਾਂ

08/06/2020 11:24:06 AM

ਮੁੰਬਈ (ਬਿਊਰੋ) — ਟੀ. ਵੀ. ਸਟਾਰ ਨਿਆ ਸ਼ਰਮਾ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨਿਆ ਸ਼ਰਮਾ ਦਾ ਹੌਟ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਹਾਲਾਂਕਿ ਅਜਿਹਾ ਪਹਿਲੀ ਵਾਰ ਨਹੀਂ ਜਦੋਂ ਨਿਆ ਨੇ ਆਪਣੀਆਂ ਹੌਟ ਤਸਵੀਰਾਂ ਸਾਂਝੀਆਂ ਕੀਤੀਆਂ ਹੋਣ।

PunjabKesari
ਟੈਲੀਵਿਜ਼ਨ ਅਦਾਕਾਰਾ ਨਿਆ ਸ਼ਰਮਾ ਹਮੇਸ਼ਾ ਆਪਣੇ ਬੋਲਡਨੈੱਸ ਅੰਦਾਜ਼ ਕਾਰਨ ਸਭ ਤੋਂ ਜ਼ਿਆਦਾ ਸੁਰਖੀਆਂ 'ਚ ਰਹਿੰਦੀ ਹੈ।
PunjabKesari
ਤਾਲਾਬੰਦੀ ਦੌਰਾਨ ਵੀ ਨਿਆ ਸ਼ਰਮਾ ਸੋਸ਼ਲ ਮੀਡੀਆ ਰਾਹੀਂ ਬੋਲਡ ਤਸਵੀਰਾਂ ਸਾਂਝੀਆਂ ਕਰਦੀ ਰਹੀ ਹੈ। ਨਿਆ ਸ਼ਰਮਾ ਟੀ. ਵੀ. ਸ਼ੋਅ 'ਨਾਗਿਨ 4' 'ਚ ਨਜ਼ਰ ਆਈ ਸੀ।

PunjabKesari
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨਿਆ ਸ਼ਰਮਾ ਆਪਣੇ ਬੋਲਡ ਅਤੇ ਗਲੈਮਰਸ ਅੰਦਾਜ਼ ਕਾਰਨ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਬਣੀ ਰਹਿੰਦੀ ਹੈ।
PunjabKesari
ਨਿਆ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਇੰਸਟਾਗ੍ਰਾਮ 'ਤੇ ਉਸ ਦੇ ਫਾਲੋਅਰਜ਼ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ।
PunjabKesari
ਉਸ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ 'ਏਕ ਹਜ਼ਾਰੋਂ ਮੇਂ ਮੇਰੀ ਬਹਿਨਾ ਹੈ' ਨਾਲ ਕੀਤੀ ਸੀ।
PunjabKesari


sunita

Content Editor

Related News