ਨਿਆ ਸ਼ਰਮਾ ਨੇ ਬਲੈਕ ਡਰੈੱਸ 'ਚ ਦਿੱਤੇ ਹੌਟ ਪੋਜ਼, ਪ੍ਰਸ਼ੰਸਕ ਹਾਰੇ ਦਿਲ (ਤਸਵੀਰਾਂ)

03/26/2022 2:19:33 PM

ਮੁੰਬਈ- ਅਦਾਕਾਰਾ ਨਿਆ ਸ਼ਰਮਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਆਏ ਦਿਨ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਜ਼ਓ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਹੌਟ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਰਹੀਆਂ ਹਨ। 

PunjabKesari
ਲੁੱਕ ਦੀ ਗੱਲ ਕਰੀਏ ਤਾਂ ਨਿਆ ਸ਼ਰਮਾ ਥਾਈ ਹਾਈ ਸਲਿਟ ਡਰੈੱਸ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਨਿਊਡ ਮੇਕਅਕ ਕੀਤਾ ਹੋਇਆ ਹੈ ਅਤੇ ਵਾਲਾਂ ਨੂੰ ਖੁੱਲ੍ਹਾਂ ਛੁੱਡਿਆ ਹੋਇਆ ਹੈ। ਇਸ ਲੁੱਕ 'ਚ ਅਦਾਕਾਰਾ ਬਹੁਤ ਹੌਟ ਲੱਗ ਰਹੀ ਹੈ। ਨਿਆ ਬਾਥਰੂਮ 'ਚ ਖੜ੍ਹੇ ਹੋ ਕੇ ਪੋਜ਼ ਦੇ ਰਹੀ ਹੈ।

PunjabKesari
ਤਸਵੀਰਾਂ ਸਾਂਝੀਆਂ ਕਰਦੇ ਹੋਏ ਨਿਆ ਨੇ ਲਿਖਿਆ ਹੈ-'ਇਹ ਥਾਈ ਸਲਿਟ ਡਰੈੱਸ ਤੁਹਾਡੇ ਸੈਲਰੀ ਪੈਕੇਜ ਤੋਂ ਵੀ ਜ਼ਿਆਦਾ ਹੈ। ਇਸ 'ਤੇ ਆਪਣੇ ਵਿਚਾਰ ਸੇਵ ਕਰ ਲਓ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਦਿਲ ਹਾਰ ਬੈਠੇ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਹਨ।

PunjabKesari
ਕੰਮ ਦੀ ਗੱਲ ਕਰੀਏ ਤਾਂ ਨਿਆ ਹਾਲ ਹੀ 'ਚ ਇਕ ਮਿਊਜ਼ਿਕ ਵੀਡੀਓ 'ਚ ਨਜ਼ਰ ਆਈ ਸੀ, ਜਿਸ ਨੂੰ ਪ੍ਰਸ਼ੰਸਕਾਂ ਨੇ ਖੂਬ ਪਸੰਦ ਕੀਤਾ ਹੈ।

PunjabKesari


Aarti dhillon

Content Editor

Related News