ਨੀਆ ਸ਼ਰਮਾ ਨੇ ਆਫ਼ ਸ਼ੋਲਡਰ ਵਾਈਟ ਡਰੈੱਸ ’ਚ ਲਗਾਇਆ ਹੌਟਨੈੱਸ ਦਾ ਤੜਕਾ (ਤਸਵੀਰਾਂ)

06/12/2022 5:48:27 PM

ਮੁੰਬਈ: ਅਦਾਕਾਰਾ ਨੀਆ ਸ਼ਰਮਾ ਅਕਸਰ ਆਪਣੀ ਲੁਕ ਨੂੰ ਲੈ ਕੇ ਚਰਚਾ ’ਚ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁਕ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਹਾਲ ਹੀ ’ਚ ਅਦਾਕਾਰਾ ਨੇ ਆਪਣੀਆਂ ਕੁਝ ਹੌਟ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

PunjabKesari
ਲੁਕ ਦੀ ਗੱਲ ਕਰੀਏ ਤਾਂ ਨੀਆ ਆਫ਼ ਸ਼ੋਲਡਰ ਵਾਈਟ ਡਰੈੱਸ ’ਚ ਨਜ਼ਰ ਆ ਰਹੀ ਹੈ। ਗਲੇ ’ਚ ਅਦਾਕਾਰਾ ਨੇ ਪੈਂਡੈਂਟ ਪਾਇਆ ਹੋਇਆ ਹੈ। ਮਿਨੀਮਲ ਮੇਕਅੱਪ ਅਤੇ ਪੋਨੀ ਨਾਲ ਅਦਾਕਾਰਾ ਨੇ ਆਪਣੀ ਲੁਕ ਨੂੰ ਪੂਰਾ ਕੀਤਾ ਹੈ।

PunjabKesari
ਇਸ ਲੁੱਕ ’ਚ ਨੀਆ ਬੇਹੱਦ ਹੌਟ ਲੱਗ ਰਹੀ ਹੈ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ 'ਤੇ ਫ਼ਿਦਾ ਹੋ ਰਹੇ ਹਨ ਅਤੇ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ।

PunjabKesari
ਕੰਮਕਾਰ ਦੀ ਗੱਲ ਕਰੀਏ ਤਾਂ ਨੀਆ ਨੇ ਆਖ਼ਰੀ ਵਾਰ 'ਫੂੰਨ ਲੇ' ਨੂੰ ਮਿਊਜ਼ਿਕ ਵੀਡੀਓ ’ਚ ਦੇਖਿਆ ਗਿਆ ਸੀ ਜਿਸ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ।

PunjabKesari


Aarti dhillon

Content Editor

Related News