ਨਿੱਕੀ ਤੰਬੋਲੀ ਨੇ ਨਾਈਟ ਡਰੈੱਸ 'ਚ ਵਧਾਇਆ ਪਾਰਾ, ਸਾਂਝੀਆਂ ਕੀਤੀਆਂ ਬੋਲਡ ਲੁੱਕ ਦੀਆਂ ਤਸਵੀਰਾਂ

6/10/2021 5:33:13 PM

ਮੁੰਬਈ (ਬਿਊਰੋ) - ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ' ਫੇਮ ਨਿੱਕੀ ਤੰਬੋਲੀ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਬਹੁਤ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨਿੱਕੀ ਤੰਬੋਲੀ ਨਾਈਟ ਡਰੈੱਸ 'ਚ ਨਜ਼ਰ ਆ ਰਹੀ ਹੈ।

PunjabKesari

ਪ੍ਰਸ਼ੰਸਕ ਉਸ ਦੇ ਇਸ ਬੋਲਡ ਅੰਦਾਜ਼ ਨੂੰ ਬਹੁਤ ਪਸੰਦ ਕਰ ਰਹੇ ਹਨ। ਸੋਸ਼ਲ ਮੀਡੀਆ 'ਤੇ ਨਿੱਕੀ ਤੰਬੋਲੀ ਦੀਆਂ ਇਹ ਤਸਵੀਰਾਂ ਕਾਫ਼ੀ ਵਾਇਰਲ ਹੋ ਰਹੀਆਂ ਹਨ।

PunjabKesari

ਬੋਲਡ ਤਸਵੀਰਾਂ ਅਤੇ ਵੀਡੀਓ ਕਾਰਨ ਨਿੱਕੀ ਤੰਬੋਲੀ ਅਕਸਰ ਸੁਰਖੀਆਂ 'ਚ ਛਾਈ ਰਹਿੰਦੀ ਹੈ।

PunjabKesari

ਦੱਸ ਦਈਏ ਕਿ ਨਿੱਕੀ ਤੰਬੋਲੀ ਜਲਦ ਹੀ ਟੀ. ਵੀ. ਸ਼ੋਅ 'ਖਤਰੋਂ ਕੇ ਖਿਲਾੜੀ' ਸੀਜ਼ਨ 11 'ਚ ਨਜ਼ਰ ਆਵੇਗੀ।

PunjabKesari

ਨਿੱਕੀ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਇਹ ਤਸਵੀਰਾਂ ਪੋਸਟ ਕਰਕੇ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ਦੀਆਂ ਧੜਕਨਾਂ ਵਧਾ ਦਿੱਤੀਆਂ ਹਨ।

PunjabKesari

ਉਸ ਦੇ ਪ੍ਰਸ਼ੰਸਕ ਇਨ੍ਹਾਂ ਤਸਵੀਰ 'ਤੇ ਆਪਣੀ ਪ੍ਰਤੀਕ੍ਰਿਆ ਦੇ ਰਹੇ ਹਨ ਅਤੇ ਵੱਖ-ਵੱਖ ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ।

PunjabKesari

ਇਸ ਤੋਂ ਇਲਾਵਾ ਨਿੱਕੀ ਨੇ ਹੋਰ ਵੀ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦੀ ਬੋਲਡ ਲੁੱਕ ਵੇਖਣ ਨੂੰ ਮਿਲ ਰਹੀ ਹੈ। 

PunjabKesari

ਨਿੱਕੀ ਤੰਬੋਲੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਆਏ ਦਿਨ ਆਪਣੇ ਪ੍ਰਸ਼ੰਸਕਾਂ ਨਾਲ ਆਪਣੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।

PunjabKesari

ਹਾਲ ਹੀ ਵਿੱਚ ਨਿੱਕੀ ਤੰਬੋਲੀ ਦੁਆਰਾ ਸਾਂਝੀ ਕੀਤੀ ਤਸਵੀਰ ਵਿੱਚ, ਉਹ ਕਾਫ਼ੀ ਆਤਮ-ਵਿਸ਼ਵਾਸ ਦਿਖ ਰਹੀ ਹੈ।

PunjabKesari

PunjabKesari


sunita

Content Editor sunita