ਨੋਰਾ ਨੇ ਇਕ ਵਾਰ ਫ਼ਿਰ ਆਪਣੀ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਕੀਤਾ ਦੀਵਾਨਾ, ਰੈੱਡ ਡਰੈੱਸ ’ਚ ਲੱਗ ਰਹੀ ਬੇਹੱਦ ਹੌਟ

10/04/2022 4:44:04 PM

ਬਾਲੀਵੁੱਡ ਡੈਸਕ- ਬਾਲੀਵੁੱਡ ਅਦਾਕਾਰਾ ਨੋਰਾ ਫ਼ਤੇਹੀ ਦੀ ਖ਼ੂਬਸੂਰਤੀ ਦੇ ਲੱਖਾਂ ਲੋਕ ਦੀਵਾਨੇ ਹਨ। ਨੋਰਾ ਦੀ ਬੋਲਡ ਲੁੱਕ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲੈਂਦੀ ਹੈ। ਨੋਰਾ ਆਪਣੀ ਇੰਸਟਾਗ੍ਰਾਮ ’ਤੇ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਨੋਰਾ ਨੂੰ ਮੁੰਬਈ ’ਚ ‘ਝਲਕ ਦਿਖਲਾ ਜਾ’ ਦੇ ਸੈੱਟ ’ਤੇ ਦੇਖਿਆ ਗਿਆ ਸੀ। ਇਸ ਦੌਰਾਨ ਸੋਸ਼ਲ ਮੀਡੀਆ ’ਤੇ ਨੋਰਾ ਦੀਆਂ ਕੁਝ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। 

PunjabKesari

ਇਨ੍ਹਾਂ ਤਸਵੀਰਾਂ ’ਚ ਨੋਰਾ ਦੀ ਬੋਲਡ ਲੁੱਕ ਨਜ਼ਰ ਆਈ। ਲੁੱਕ ਦੀ ਗੱਲ ਕਰੀਏ ਤਾਂ ਨੋਰਾ ਰੈੱਡ ਕਲਰ ਦੀ ਡਰੈੱਸ ’ਚ ਖੂਬਸੂਰਤ ਨਜ਼ਰ ਆ ਰਹੀ  ਹੈ। ਹਰ ਕੋਈ ਅਦਾਕਾਰਾ ਦੀ ਇਸ ਅੰਦਾਜ਼ ਨੂੰ ਬੇਹੱਦ  ਪਸੰਦ ਕਰ ਰਿਹਾ ਹੈ।

PunjabKesari

ਇਹ ਵੀ ਪੜ੍ਹੋ : ਕਪਿਲ ਦੇ ਸ਼ੋਅ ’ਚ ਰਾਜੂ ਸ਼੍ਰੀਵਾਸਤਵ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ, 11 ਮਸ਼ਹੂਰ ਕਾਮੇਡੀਅਨ ਇਕੱਠੇ ਆਉਣਗੇ ਨਜ਼ਰ

ਨੋਰਾ ਜੋ ਵੀ ਪਹਿਰਾਵਾ ਪਾਉਂਦੀ ਹੈ ਅਦਾਕਾਰ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਖੁੱਲ੍ਹੇ ਵਾਲ ਛੱਡੇ  ਹਨ।

PunjabKesari

ਅਦਾਕਾਰਾ ਨੇ ਹੀਲ ਦੇ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ। ਇਸ ਲੁੱਕ ’ਚ ਨੋਰਾ ਕਾਫ਼ੀ ਹੌਟ ਲੱਗ ਰਹੀ ਹੈ। ਇਸ ਦੌਰਾਨ ਅਦਾਕਾਰਾ ਨੇ ਕੈਮਰੇ ਸਾਹਮਣੇ ਬੋਲਡ ਪੋਜ਼ ਦਿੱਤੇ ਹਨ।

PunjabKesari

ਇਹ ਵੀ ਪੜ੍ਹੋ : ਵਿਆਹ ਦੇ ਬੰਧਨ ’ਚ ਬੱਝੇ ਰਿਚਾ-ਅਲੀ, ਵੇਖੋ Wedding outfits ਦੀਆਂ ਸ਼ਾਨਦਾਰ ਤਸਵੀਰਾਂ

ਤੁਹਾਨੂੰ ਦੱਸ ਦੇਈਏ ਕਿ ਪ੍ਰਸ਼ੰਸਕ ਨੋਰਾ ਦੀ ਅਦਾਕਾਰੀ ਤੋਂ ਜ਼ਿਆਦਾ ਅਦਾਕਾਰਾ ਦੇ ਡਾਂਸ ਨੂੰ ਪਸੰਦ ਕਰਦੇ ਹਨ। ਪ੍ਰਸ਼ੰਸਕ ਉਨ੍ਹਾਂ ਦੇ ਡਾਂਸ ਵੀਡੀਓ ਨੂੰ ਬੇਹੱਦ ਪਸੰਦ ਕਰਦੇ ਹਨ।


 


Shivani Bassan

Content Editor

Related News