ਫਲੋਰਲ ਸ਼ਾਰਟ ਡਰੈੱਸ ''ਚ ਨੁਸਰਤ ਜਹਾਂ ਨੇ ਸਾਂਝੀਆਂ ਕੀਤੀਆਂ ਹੌਟ ਤਸਵੀਰਾਂ

04/01/2022 5:35:28 PM

ਮੁੰਬਈ- ਅਦਾਕਾਰਾ ਨੁਸਰਤ ਜਹਾਂ ਸੋਸ਼ਲ ਮੀਡੀਆ 'ਤੇ ਐਕਟਿਵ ਸਿਤਾਰਿਆਂ 'ਚੋਂ ਇਕ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਕੁਝ ਹੌਟ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਰਹੀਆਂ ਹਨ।


ਲੁੱਕ ਦੀ ਗੱਲ ਕਰੀਏ ਤਾਂ ਨੁਸਰਤ ਫਲੋਰਲ ਸ਼ਾਰਟ ਡਰੈੱਸ 'ਚ ਨਜ਼ਰ ਆ ਰਹੀ ਹੈ। ਮਿਨੀਮਲ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਲੁੱਕ 'ਚ ਅਦਾਕਾਰ ਹੌਟ ਲੱਗ ਰਹੀ ਹੈ। ਇਸ ਦੇ ਨਾਲ ਨੁਸਰਤ ਨੇ ਬੈਗ ਕੈਰੀ ਕੀਤਾ ਹੋਇਆ ਹੈ। 


ਅਦਾਕਾਰਾ ਦਿਲਕਸ਼ ਅੰਦਾਜ਼ 'ਚ ਕੈਮਰੇ ਦੇ ਸਾਹਮਣੇ ਪੋਜ਼ ਦੇ ਰਹੀ ਹੈ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਫਿਦਾ ਹੋ ਗਏ ਹਨ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਹਨ।


ਕੰਮ ਦੀ ਗੱਲ ਕਰੀਏ ਤਾਂ ਨੁਸਰਤ ਨੇ ਫਿਲਮ 'ਸ਼ੋਤਰੂ' ਨਾਲ ਆਪਣੇ ਕਰੀਅਰ ਦੇ ਸ਼ੁਰੂਆਤ ਕੀਤੀ ਹੈ ਅਤੇ ਇਸ ਦੇ ਬਾਅਦ 'ਖੋਕਾ 420' 'ਚ ਨਜ਼ਰ ਆਈ। ਬੰਗਲੀ ਸਿਨੇਮਾ 'ਚ ਨਾਂ ਬਣਾਉਣ ਤੋਂ ਬਾਅਦ ਨੁਸਰਤ 2019 'ਚ ਰਾਜਨੀਤੀ ਦੀ ਦੁਨੀਆ 'ਚ ਸ਼ਾਮਲ ਹੋ ਗਈ ਪਰ ਉਹ ਆਪਣੇ ਫਿਲਮੀਂ ਅਤੇ ਰਾਜਨੀਤਿਕ ਕਰੀਅਰ ਤੋਂ ਇਲਾਵਾ ਨਿੱਜੀ ਜੀਵਨ ਅਤੇ ਸੋਸ਼ਲ ਮੀਡੀਆ ਪੋਸਟਸ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ।

Aarti dhillon

This news is Content Editor Aarti dhillon