ਪਿੰਕ ਫਲੋਰਲ ਲਹਿੰਗੇ ''ਚ ਨੁਸਰਤ ਜਹਾਂ ਨੇ ਕਰਵਾਇਆ ਖੂਬਸੂਰਤ ਫੋਟੋਸ਼ੂਟ (ਤਸਵੀਰਾਂ)

Friday, Apr 22, 2022 - 02:46 PM (IST)

ਪਿੰਕ ਫਲੋਰਲ ਲਹਿੰਗੇ ''ਚ ਨੁਸਰਤ ਜਹਾਂ ਨੇ ਕਰਵਾਇਆ ਖੂਬਸੂਰਤ ਫੋਟੋਸ਼ੂਟ (ਤਸਵੀਰਾਂ)

ਮੁੰਬਈ- ਅਦਾਕਾਰਾ ਅਤੇ ਸੰਸਦ ਮੈਂਬਰ ਨੁਸਰਤ ਜਹਾਂ ਆਪਣੀ ਲੁੱਕ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ। ਉਸ 'ਚ ਪਰਫੈਕਟ ਲੱਗਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖੂਬਸੂਰਤੀ ਦੇ ਦੀਵਾਨੇ ਹਨ। ਹਾਲ ਹੀ 'ਚ ਨੁਸਰਤ ਨੇ ਲਹਿੰਗਾ 'ਚ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਰਹੀਆਂ ਹਨ।

PunjabKesari
ਲੁੱਕ ਦੀ ਗੱਲ ਕਰੀਏ ਤਾਂ ਨੁਸਰਤ ਪਿੰਕ ਫਲੋਰਲ ਲਹਿੰਗੇ 'ਚ ਨਜ਼ਰ ਆ ਰਹੀ ਹੈ। ਮਿਨੀਮਲ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਲੰਬੇ ਝੂਮਕੇ ਪਾਏ ਹੋਏ ਹਨ। ਇਸ ਲੁੱਕ 'ਚ ਅਦਾਕਾਰਾ ਬਹੁਤ ਖੂਬਸੂਰਤ ਲੱਗ ਰਹੀ ਹੈ। ਨੁਸਰਤ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਹਨ।

PunjabKesari
ਕੰਮ ਦੀ ਗੱਲ ਕਰੀਏ ਤਾਂ ਨੁਸਰਤ ਨੇ ਫਿਲਮ 'ਸ਼ੋਤਰੂ' ਨਾਲ ਆਪਣੇ ਫਿਲਮੀਂ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ ਇਸ ਤੋਂ ਬਾਅਦ 'ਖੋਕਾ 420' 'ਚ ਨਜ਼ਰ ਆਈ। ਬੰਗਾਲੀ ਸਿਨੇਮਾ 'ਚ ਨਾਂ ਬਣਾਉਣ ਤੋਂ ਬਾਅਦ ਨੁਸਰਤ 2019 'ਚ ਰਾਜਨੀਤੀ ਦੀ ਦੁਨੀਆ 'ਚ ਸ਼ਾਮਲ ਹੋ ਗਈ, ਪਰ ਉਹ ਆਪਣੇ ਫਿਲਮੀਂ ਅਤੇ ਰਾਜਨੀਤ ਕਰੀਅਰ ਤੋਂ ਇਲਾਵਾ ਨਿੱਜੀ ਜ਼ਿੰਦਗੀ ਅਤੇ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ।

PunjabKesari


author

Aarti dhillon

Content Editor

Related News