ਮਲਟੀ ਰੰਗ ਦੇ ਕਰਾਪ ਟਾਪ ''ਚ ਨੁਸਰਤ ਜਹਾਂ ਨੇ ਸਾਂਝੀਆਂ ਕੀਤੀਆਂ ਹੌਟ ਤਸਵੀਰਾਂ

08/09/2022 5:50:30 PM

ਮੁੰਬਈ-ਅਦਾਕਾਰਾ ਅਤੇ ਸੰਸਦ ਮੈਂਬਰ ਨੁਸਰਤ ਜਹਾਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਨੁਸਰਤ ਨੇ ਆਪਣੀਆਂ ਹੌਟ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀਆਂ ਹਨ। 

PunjabKesari
ਲੁੱਕ ਦੀ ਗੱਲ ਕਰੀਏ ਤਾਂ ਨੁਸਰਤ ਮਲਟੀ ਰੰਗ ਦੇ ਕਰਾਪ ਟਾਪ 'ਚ ਨਜ਼ਰ ਆ ਰਹੀ ਹੈ। ਮਿਨੀਮਲ ਮੇਕਅਪ ਤੇ ਬਨ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਲੁੱਕ 'ਚ ਅਦਾਕਾਰਾ ਬਹੁਤ ਹੀ ਹੌਟ ਲੱਗ ਰਹੀ ਹੈ। ਅਦਾਕਾਰਾ ਕਾਤਿਲਾਨਾ ਅੰਦਾਜ਼ 'ਚ ਕੈਮਰੇ ਦੇ ਸਾਹਮਣੇ ਪੋਜ਼ ਦੇ ਰਹੀ ਹੈ। ਨੁਸਰਤ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਹੋਕੇ ਭਰ ਰਹੇ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਹਨ।

PunjabKesari
ਕੰਮਕਾਰ ਦੀ ਗੱਲ ਕਰੀਏ ਤਾਂ ਨੁਸਰਤ ਨੇ ਫਿਲਮ 'ਸ਼ੋਤਰੂ' ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਅਦਾਕਾਰਾ 'ਖੋਕਾ 420' 'ਚ ਨਜ਼ਰ ਆਈ। ਬੰਗਾਲੀ ਸਿਨੇਮਾ 'ਚ ਨਾਂ ਬਣਾਉਣ ਤੋਂ ਬਾਅਦ ਨੁਸਰਤ 2019 'ਚ ਰਾਜਨੀਤਿਕ 'ਚ ਸ਼ਾਮਲ ਹੋ ਗਈ ਪਰ ਉਹ ਆਪਣੇ ਫਿਲਮੀਂ ਅਤੇ ਰਾਜਨੀਤਿਕ ਕਰੀਅਰ ਤੋਂ ਇਲਾਵਾ ਨਿੱਜੀ ਜ਼ਿੰਦਗੀ ਅਤੇ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ।

PunjabKesari


Aarti dhillon

Content Editor

Related News