Movie Review : 'ਪਾਣੀ 'ਚ ਮਧਾਣੀ' ਫਿਲਮ ਨੇ ਜਿੱਤਿਆ ਦਰਸ਼ਕਾਂ ਦਾ ਦਿਲ (ਵੀਡੀਓ)

Friday, Nov 05, 2021 - 06:10 PM (IST)

Movie Review : 'ਪਾਣੀ 'ਚ ਮਧਾਣੀ' ਫਿਲਮ ਨੇ ਜਿੱਤਿਆ ਦਰਸ਼ਕਾਂ ਦਾ ਦਿਲ (ਵੀਡੀਓ)

ਜਲੰਧਰ- 5 ਨਵੰਬਰ ਨੂੰ ਭਾਵ ਅੱਜ ਸ਼ੁੱਕਰਵਾਰ ਪੰਜਾਬੀ ਫ਼ਿਲਮ ‘ਪਾਣੀ ’ਚ ਮਧਾਣੀ’ ਰਿਲੀਜ਼ ਹੋਈ ਹੈ। ਦੀਵਾਲੀ ਮੌਕੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਆਪਣੇ ਚਾਹੁਣ ਵਾਲਿਆਂ ਲਈ ਕੁਝ ਵੱਖਰਾ ਲੈ ਕੇ ਆ ਰਹੇ ਹਨ। ਇਸ ਫ਼ਿਲਮ ’ਚ ਗਿੱਪੀ ਗਰੇਵਾਲ ਨਾਲ ਨੀਰੂ ਬਾਜਵਾ ਮੁੱਖ ਭੂਮਿਕਾ ਨਿਭਾਅ ਰਹੀ ਹੈ, ਉਥੇ ਕਈ ਹੋਰ ਮਸ਼ਹੂਰ ਸਿਤਾਰੇ ਵੀ ਫ਼ਿਲਮ ’ਚ ਦੇਖਣ ਨੂੰ ਮਿਲਣਗੇ।

ਨਰੇਸ਼ ਕਥੂਰੀਆ ਵਲੋਂ ਲਿਖੀ ਅਤੇ ਵਿਜੇ ਕੁਮਾਰ ਅਰੋੜਾ ਵਲੋਂ ਡਾਇਰੈਕਟ ਕੀਤੀ ਇਹ ਫਿਲਮ ਵੱਡੇ ਪੱਧਰ 'ਤੇ ਰਿਲੀਜ਼ ਹੋਈ ਹੈ। ਆਓ ਜਾਣਦੇ ਹਾਂ ਇਹ ਫਿਲਮ ਦਰਸ਼ਕਾਂ ਨੂੰ ਕਿਸ ਤਰ੍ਹਾਂ ਦੀ ਲੱਗੀ ਦੇਖੋ ਵੀਡੀਓ...


author

Aarti dhillon

Content Editor

Related News