ਪਰਿਣੀਤੀ ਚੋਪੜਾ ਨੇ 6 ਸਾਲ ਪੁਰਾਣੀ ਡਰੈੱਸ ''ਚ ਦਿਖਾਇਆ ਕਾਤਿਲਾਨਾ ਅੰਦਾਜ਼
Wednesday, Dec 25, 2024 - 12:52 PM (IST)
ਮੁੰਬਈ (ਬਿਊਰੋ) - ਬੀਤੇ ਦਿਨੀਂ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨੇ ਆਪਣੀ 6 ਸਾਲ ਪੁਰਾਣੀ ਡਰੈੱਸ ’ਚ ਮਨਮੋਹਕ ਫੋਟੋਸ਼ੂਟ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ’ਤੇ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਉਸ ਨੇ ਕੈਪਸ਼ਨ ’ਚ ਲਿਖਿਆ-‘ਕੱਲ ਮੈਂ ਇਕ ਈਵੈਂਟ ’ਚ ਕਈ ਸਾਲ ਪਹਿਲਾਂ ਦੀ ਤਰ੍ਹਾਂ ਹੀ ਇਹ ਡਰੈੱਸ ਪਹਿਨੀ। ਦੱਸੋ ਪਹਿਲਾਂ ਕਿੱਥੇ ਪਹਿਨੀ ਸੀ’।
ਦੱਸ ਦਈਏ ਕਿ ਇਸ ਗੋਲਡਨ ਡਰੈੱਸ ’ਚ ਪਰਿਣੀਤੀ ਚੋਪੜਾ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ।
ਸੋਸ਼ਲ ਮੀਡੀਆ 'ਤੇ ਵੀ ਫੈਨਜ਼ ਵਲੋਂ ਇਨ੍ਹਾਂ ਤਸਵੀਰਾਂ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।