ਪਰਿਣੀਤੀ ਚੋਪੜਾ ਨੇ ਜ਼ਮੀਨ ’ਤੇ ਬੈਠ ਕੇ ਦੋਸਤਾਂ ਨਾਲ ਖਾਧਾ ਪਿੱਜ਼ਾ, ਅਦਾਕਾਰਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ

06/25/2022 2:52:40 PM

ਬਾਲੀਵੁੱਡ ਡੈਸਕ: ਅਦਾਕਾਰਾ ਪਰਿਣੀਤੀ ਚੋਪੜਾ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ’ਚੋਂ ਇਕ ਹੈ। ਉਹ ਆਪਣੇ ਹਰ ਪਲ ਨੂੰ ਖੁਸ਼ੀਆਂ ਨਾਲ ਬਿਤਾਉਂਦੀ ਹੈ। ਹਾਲ ਹੀ ’ਚ ਅਦਾਕਾਰਾ ਨੇ ਦੋ ਦੋਸਤਾ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਸ ’ਚ ਅਦਾਕਾਰਾ ਪਿੱਜ਼ਾ ਖਾ ਰਹੀ ਹੈ। ਜੋ ਇੰਟਰਨੈੱਟ ’ਤੇ ਵਾਇਰਲ ਹੋ ਰਹੀਆਂ ਹਨ।

PunjabKesari

ਇਹ  ਵੀ ਪੜ੍ਹੋ : ਵਾਈਟ ਸ਼ਾਰਟ ਡਰੈੱਸ ’ਚ ਸ਼ੇਫ਼ਾਲੀ ਜਰੀਵਾਲਾ ਨੇ ਦਿਖਾਏ ਹੁਸਨ ਦੇ ਜਲਵੇ, ਦੇਖੋ ਤਸਵੀਰਾਂ

ਇਨ੍ਹਾਂ ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਪਰਿਣੀਤੀ ਚੋਪੜਾ ਦੋਸਤਾ ਨਾਲ ਜ਼ਮੀਨ ’ਤੇ ਬੈਠ ਕੇ ਪੀਜ਼ਾ ਦਾ ਆਨੰਦ ਲੈ ਰਹੀ ਹੈ। ਪਰਿਣੀਤੀ ਬਹੁਤ ਹੀ ਮਜ਼ੇ ਨਾਲ ਪਿੱਜ਼ਾ ਦਾ ਆਨੰਦ ਲੈ ਰਹੀ ਹੈ।

PunjabKesari

ਇਹ  ਵੀ ਪੜ੍ਹੋ : ਪਤੀ ਨਾਲ ਤਲਾਕ ਦੀਆਂ ਖ਼ਬਰਾਂ ਵਿਚਾਲੇ ਚਾਰੂ ਨੇ ਕਿਹਾ- ‘ਰਿਸ਼ਤੇ ਦੂਰੀ ਨਾਲ ਨਹੀਂ ਘੱਟ ਗੱਲਬਾਤ ਨਾਲ ਖ਼ਤਮ ਹੁੰਦੇ ਹਨ’

ਲੁੱਕ ਦੀ ਗੱਲ ਕਰੀਏ ਤਾਂ ਪਰਿਣੀਤੀ ਇਸ ਦੌਰਾਨ ਆਫ਼ ਸ਼ੋਲਡਰ ਬਲੈਕ ਗਾਊਨ ’ਚ ਕਾਫ਼ੀ ਗਲੈਮਰਸ ਲੱਗ ਰਹੀ ਹੈ। ਉਨ੍ਹਾਂ ਦਾ ਇਹ ਤਸਵੀਰਾਂ ਨੂੰ ਪ੍ਰਸ਼ੰਸਕਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ।

PunjabKesari

ਅਦਾਕਾਰਾ ਦੇ ਫ਼ਿਲਮਾਂ ’ਚ ਕੰਮ ਦੀ ਗੱਲ ਕਰੀਏ ਤਾਂ ਪਰਿਣੀਤੀ ਚੋਪੜਾ ਦੀ ਫ਼ਿਲਮ ਸੂਰਜ ਬੜਜਾਤਿਆ ਦੀ ਫ਼ਿਲਮ ‘ਉੱਚਾਈ’ ’ਚ ਨਜ਼ਰ ਆਵੇਗੀ। ਇਸ ਫ਼ਿਲਮ ’ਚ ਉਨ੍ਹਾਂ ਤੋਂ ਇਲਾਵਾ ਅਮਿਤਾਭ ਬੱਚਨ, ਬੋਮਨ ਇਰਾਨੀ, ਅਨੁਪਮ ਖ਼ੇਰ ਅਤੇ ਨੀਨਾ ਗੁਪਤਾ ਅਹਿਮ ਭੂਮਿਕਾਵਾਂ ’ਚ ਨਜ਼ਰ ਆਉਣਗੇ।

PunjabKesari


Anuradha

Content Editor

Related News