‘ਨਾ ਦੇਖੋ ਮੇਰੀਆਂ ਫ਼ਿਲਮਾਂ...’ ਆਲੀਆ ਦੇ ਬਿਆਨ ਤੋਂ ਬਾਅਦ ਲੋਕਾਂ ਨੇ ਕੀਤਾ ਰੱਜ ਕੇ ਟਰੋਲ

Tuesday, Aug 23, 2022 - 12:19 PM (IST)

‘ਨਾ ਦੇਖੋ ਮੇਰੀਆਂ ਫ਼ਿਲਮਾਂ...’ ਆਲੀਆ ਦੇ ਬਿਆਨ ਤੋਂ ਬਾਅਦ ਲੋਕਾਂ ਨੇ ਕੀਤਾ ਰੱਜ ਕੇ ਟਰੋਲ

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰਾ ਆਲੀਆ ਭੱਟ ਦੀ ਆਗਾਮੀ ਫ਼ਿਲਮ ‘ਬ੍ਰਹਮਾਸਤਰ’ ਅਗਲੇ ਮਹੀਨੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ‘ਬ੍ਰਹਮਾਸਤਰ’ ਦਾ ਸੋਸ਼ਲ ਮੀਡੀਆ ’ਤੇ ਬਾਈਕਾਟ ਹੋ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਦਵਿੰਦਰ ਬੰਬੀਹਾ ਗਰੁੱਪ ਦੀ ਮਨਕੀਰਤ ਔਲਖ ਨੂੰ ਧਮਕੀ, ਲਿਖਿਆ- ‘ਤੂੰ ਦੋਸ਼ੀ ਹੈ ਸਾਡੀ...’

ਅਸਲ ’ਚ ਹਾਲ ਹੀ ’ਚ ਆਲੀਆ ਭੱਟ ਨੇ ਇਕ ਇੰਟਰਵਿਊ ’ਚ ਕਿਹਾ ਕਿ ਜੇਕਰ ਤੁਸੀਂ ਮੈਨੂੰ ਪਸੰਦ ਨਹੀਂ ਕਰਦੇ ਹੋ ਤਾਂ ਮੇਰੀਆਂ ਫ਼ਿਲਮਾਂ ਨਾ ਦੇਖੋ, ਮੈਂ ਇਸ ’ਚ ਕੁਝ ਨਹੀਂ ਕਰ ਸਕਦੀ ਹਾਂ। ਆਲੀਆ ਭੱਟ ਦੇ ਇਸ ਬਿਆਨ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਆਲੀਆ ਭੱਟ ਤੇ ਉਸ ਦੀ ਫ਼ਿਲਮ ਦੋਵਾਂ ਨੂੰ ਹੀ ਟਰੋਲ ਕੀਤਾ ਜਾ ਰਿਹਾ ਹੈ। ਆਓ ਤੁਹਾਨੂੰ ਵੀ ਦਿਖਾਉਂਦੇ ਹਾਂ ਕੁਝ ਮੀਮਜ਼–

1

PunjabKesari

2

PunjabKesari

3

PunjabKesari

4

PunjabKesari

5

PunjabKesari

6

PunjabKesari

7

PunjabKesari

8

PunjabKesari

9

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News