ਗਾਇਕ ਹਿੰਮਤ ਸੰਧੂ ਨੇ ਖ਼ਾਸ ਅੰਦਾਜ਼ 'ਚ ਪਤਨੀ ਨੂੰ ਦਿੱਤੀ ਜਨਮਦਿਨ ਦੀ ਵਧਾਈ
Monday, Dec 09, 2024 - 02:12 PM (IST)
ਜਲੰਧਰ (ਬਿਊਰੋ) - ਪੰਜਾਬੀ ਸੰਗੀਤ ਜਗਤ 'ਚ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਵਾਲੇ ਮਸ਼ਹੂਰ ਗਾਇਕ ਹਿੰਮਤ ਸੰਧੂ ਹਾਲ ਹੀ 'ਚ ਵਿਆਹ ਹੋਇਆ ਹੈ। ਗਾਇਕ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ ਅਤੇ ਤਸਵੀਰਾਂ- ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।
ਹਾਲ ਹੀ 'ਚ ਹਿੰਮਤ ਸੰਧੂ ਨੇ ਪਤਨੀ ਦੇ ਜਨਮਦਿਨ ਮੌਕੇ ਪੋਸਟ ਸਾਂਝੀ ਵਧਾਈ ਦਿੱਤੀ ਹੈ। ਗਾਇਕ ਨੇ ਕੈਪਸ਼ਨ 'ਚ ਲਿਖਿਆ ਹੈ ਕਿ “ਜਨਮਦਿਨ ਮੁਬਾਰਕ ਮੇਰੀ ਜ਼ਿੰਦਗੀ ਦੀ ਰੋਸ਼ਨੀ ❤️।ਤੂੰ ਮੇਰੀ ਦੁਨੀਆ ਦਾ ਸਭ ਤੋਂ ਸੋਹਣਾ ਹਿੱਸਾ ਹੈਂ। ਮੈਂ ਸਦਾ ਤੇਰੇ ਨਾਲ ਹਾਂ, ਤੇਰੇ ਹਾਸਿਆਂ ਦੇ ਪਿੱਛੇ।ਪਿਆਰ ਸਤਿਕਾਰ❤️🌹। ਫੈਨਜ਼ ਵੱਲੋਂ ਇਸ ਪੋਸਟ 'ਤੇ ਕੁਮੈਂਟ ਕੀਤੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।