ਅਦਾਕਾਰਾ ਰੁਬੀਨਾ ਬਾਜਵਾ ਨੇ ਪੁੱਤਰ ਦੀ ਪਹਿਲੀ ਝਲਕ ਕੀਤੀ ਸਾਂਝੀ

Thursday, Nov 28, 2024 - 04:27 PM (IST)

ਅਦਾਕਾਰਾ ਰੁਬੀਨਾ ਬਾਜਵਾ ਨੇ ਪੁੱਤਰ ਦੀ ਪਹਿਲੀ ਝਲਕ ਕੀਤੀ ਸਾਂਝੀ

ਚੰਡੀਗੜ੍ਹ- ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਰੁਬੀਨਾ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ।ਅਦਾਕਾਰਾ ਹਾਲ ਹੀ 'ਚ ਮਾਂ ਬਣੀ ਹੈ।

PunjabKesari

ਇਸ ਦੀ ਜਾਣਕਾਰੀ ਰੁਬੀਨਾ ਬਾਜਵਾ ਦੇ ਪਤੀ ਗੁਰਬਖਸ਼ ਚਾਹਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਖਾਸ ਪੋਸਟ ਸ਼ੇਅਰ ਕੀਤੀ ਸੀ। ਹੁਣ ਹਾਲ ਹੀ 'ਚ ਰੁਬੀਨਾ ਬਾਜਵਾ ਨੇ ਆਪਣੇ ਪੁੱਤਰ ਦੀ ਪਹਿਲੀ ਝਲਕ ਫੈਨਜ਼ ਨਾਲ ਸਾਂਝੀ ਕੀਤੀ ਹੈ।

PunjabKesari

ਅਦਾਕਾਰਾ ਦੀਆਂ ਇਹ ਤਸਵੀਰਾਂ ਕਾਫ਼ੀ ਵਾਇਰਲ ਹੋ ਰਹੀਆਂ ਹਨ ਅਤੇ ਫੈਨਜ਼ ਵੀ ਇਨ੍ਹਾਂ ਤਸਵੀਰਾਂ 'ਤੇ ਕਾਫ਼ੀ ਕੁਮੈਂਟ ਕਰ ਰਹੇ ਹਨ।  

PunjabKesari

ਵਰਕਫਰੰਟ ਦੀ ਗੱਲ ਕਰਿਏ ਤਾਂ ਰੁਬੀਨਾ ਬਾਜਵਾ ਨੇ ਕਈ ਪੰਜਾਬੀ ਫਿਲਮਾਂ 'ਚ ਕੰਮ ਕੀਤਾ ਹੈ। ਉਨ੍ਹਾਂ ਦੀ ਅਦਾਕਾਰੀ ਨੂੰ ਪ੍ਰਸ਼ੰਸਕਾਂ ਵੱਲ਼ੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ।

PunjabKesari

ਇਸ ਤੋਂ ਇਲਾਵਾ ਅਦਾਕਾਰਾ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦੀ ਹੈ। 

PunjabKesari


author

Priyanka

Content Editor

Related News