ਗਾਇਕ ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਦਿਲਕਸ਼ ਤਸਵੀਰਾਂ
Sunday, Jan 05, 2025 - 02:18 PM (IST)
ਮੁੰਬਈ- ਦਿਲਜੀਤ ਦੋਸਾਂਝ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਹਨ।
ਹਾਲ ਹੀ 'ਚ ਉਨ੍ਹਾਂ ਨੇ ਦਿਲ ਲੁਮਿਨਾਟੀ ਟੂਰ ਖ਼ਤਮ ਕੀਤਾ ਹੈ।
ਗਾਇਕ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੇ ਹਨ ਅਤੇ ਆਏ ਦਿਨ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।
ਹਾਲ ਹੀ 'ਚ ਦਿਲਜੀਤ ਨੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਨੂੰ ਫੈਨਜ਼ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।