ਜਗਜੀਤ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪੁੱਜੇ ਗਾਇਕ ਰੇਸ਼ਮ ਸਿੰਘ ਅਨਮੋਲ
Tuesday, Dec 17, 2024 - 05:08 PM (IST)
ਜਲੰਧਰ- ਰੇਸ਼ਮ ਸਿੰਘ ਅਨਮੋਲ ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਗਾਇਕ ਹਨ।ਉਨ੍ਹਾਂ ਨੇ ਪਾਲੀਵੁੱਡ ਇੰਡਸਟਰੀ ਨੂੰ ਬਹੁਤ ਸਾਰੇ ਸੁਪਰਹਿੱਟ ਗੀਤ ਦਿੱਤੇ ਹਨ, ਜਿਨ੍ਹਾਂ ਨੂੰ ਫੈਨਜ਼ ਵੱਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਰੇਸ਼ਮ ਸਿੰਘ ਅਨਮੋਲ ਹਰ ਸਮਾਜਿਕ ਮੁੱਦੇ ਉੱਪਰ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆਉਂਦੇ ਹਨ। ਉਹ ਅਜਿਹੇ ਪੰਜਾਬੀ ਗਾਇਕ ਹਨ, ਜਿਨ੍ਹਾਂ ਨੇ ਕਿਸਾਨਾਂ ਦੇ ਅੰਦੋਲਨ ਵਿੱਚ ਨਾਲ ਸਿਰਫ ਆਪਣੀ ਆਵਾਜ਼ ਬੁਲੰਦ ਕੀਤੀ, ਬਲਕਿ ਖੁਦ ਜਾ ਕੇ ਉਸਦਾ ਹਿੱਸਾ ਵੀ ਬਣੇ ਹਨ।
ਇਹ ਵੀ ਪੜ੍ਹੋ-ਪਾਰਕਿੰਗ 'ਚ ਬੈਠ ਫੁੱਟ-ਫੁੱਟ ਰੋਇਆ ਨਵਾਜ਼ੂਦੀਨ ਸਿੱਦੀਕੀ, ਵਜ੍ਹਾ ਕਰੇਗੀ ਹੈਰਾਨ
ਦੱਸ ਦਈਏ ਕਿ ਹਾਲ ਹੀ 'ਚ ਗਾਇਕ ਰੇਸ਼ਮ ਸਿੰਘ ਅਨਮੋਲ ਖਨੌਰੀ ਬਾਰਡਰ ਪੁੱਜੇ ਅਤੇ ਉਨ੍ਹਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।