ਗਾਇਕ Sarthik. k ਸ਼ੋਅ ''ਚ ਪੁੱਜੇ ਅਰਵਿੰਦ ਕੇਜਰੀਵਾਲ, ਦੇਖੋ ਤਸਵੀਰਾਂ

Wednesday, Dec 18, 2024 - 10:49 AM (IST)

ਨਵੀਂ ਦਿੱਲੀ- ਸਾਰਥੀ. ਕੇ ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਗਾਇਕ ਹਨ। ਉਸ ਨੇ ਬਹੁਤ ਸਾਰੇ ਗੀਤ ਪਾਲੀਵੁੱਡ ਇੰਡਸਟਰੀ ਦੇ ਝੋਲੀ ਪਾਏ ਹਨ।

PunjabKesari

ਫੈਨਜ਼ ਵੀ ਗਾਇਕ ਦੇ ਗੀਤਾਂ ਨੂੰ ਕਾਫ਼ੀ ਪਸੰਦ ਕਰਦੇ ਹਨ।ਹਾਲ ਹੀ ਦੇ ਵਿੱਚ ਗਾਇਕ ਨੇ ਦਿੱਲੀ ਵਿੱਚ ਸ਼ੋਅ ਕੀਤਾ, ਜਿੱਥੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕਜੇਰੀਵਾਲ ਪਹੁੰਚੇ।

PunjabKesari

ਉਸ ਦੇ ਸ਼ੋਅ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਈਰਲ ਹੋ ਰਹੀਆਂ ਹਨ।ਉਸ ਨੇ ਇੰਸਟਾਗ੍ਰਾਮ ਸਟੋਰੀ ‘ਤੇ ਇੱਕ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਅਰਵਿੰਦ ਕੇਜਰੀਵਾਲ ਨਜ਼ਰ ਆ ਰਹੇ ਹਨ।

PunjabKesari

ਇਸਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਕਿ ਇਹ ਵੀ ਆ ਗਏ #arvind kejriwal

PunjabKesari

ਕੰਮ ਦੀ ਗੱਲ ਕਰੀਏ ਤਾਂ ਸਾਰਥੀ.ਕੇ  ਨੇ ਬਹੁਤ ਸਾਰੇ ਹਿੱਟ ਗੀਤ ਗਾਏ ਹਨ ਅਤੇ ਇੰਡਸਟਰੀ 'ਚ ਕਾਫ਼ੀ ਸਮੇਂ ਤੋਂ ਸਰਗਰਮ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Priyanka

Content Editor

Related News