ਸ਼ਹੀਦੀ ਦਿਹਾੜਿਆਂ ਦੇ ਚੱਲਦਿਆਂ ਬੱਬੂ ਮਾਨ ਨੇ ਲਿਆ ਵੱਡਾ ਫੈਸਲਾ
Sunday, Dec 22, 2024 - 02:23 PM (IST)
ਐਂਟਰਟੇਨਮੈਂਟ ਡੈਸਕ - ਗਾਇਕ ਬੱਬੂ ਮਾਨ ਅੱਜ ਕਿਸੇ ਵੀ ਪਛਾਣ ਦੇ ਮੋਹਤਾਜ ਨਹੀਂ ਹਨ। ਗਾਇਕ ਬੱਬੂ ਮਾਨ ਨੇ ਬਹੁਤ ਸਾਰੇ ਹਿੱਟ ਗੀਤ ਪਾਲੀਵੁੱਡ ਇੰਡਸਟਰੀ ਨੂੰ ਦਿੱਤੇ ਹਨ। ਅੱਜ ਵੀ ਉਨ੍ਹਾਂ ਦੇ ਗੀਤਾਂ ਨੂੰ ਫੈਨਜ਼ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਾਲ 'ਚ ਉਨ੍ਹਾਂ ਦੀ ਫ਼ਿਲਮ ਸੱਚਾ ਸੂਰਮਾ ਰਿਲੀਜ਼ ਹੋਈ ਹੈ।
ਹਾਲ ਹੀ 'ਚ ਗਾਇਕ ਨੇ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਬੱਬੂ ਮਾਨ ਨੇ ਕਿਹਾ ਕਿ 24 ਦਸੰਬਰ ਦਾ ਹੋਣ ਵਾਲਾ ਸ਼ੋਅ ਅੱਗੇ ਕਰ ਦਿੱਤਾ ਗਿਆ ਹੈ। ਹੁਣ ਇਹ ਸ਼ੋਅ 18 ਜਨਵਰੀ ਨੂੰ ਗੁਰਗਾਓਂ ਹੋਵੇਗਾ। ਉਨ੍ਹਾਂ ਨੇ ਇਹ ਫੈਸਲਾ ਸ਼ਹੀਦੀ ਦਿਹਾੜਿਆਂ ਦੇ ਚੱਲਦੇ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।