ਹਿੰਮਤ ਸੰਧੂ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ

Friday, Nov 22, 2024 - 10:31 AM (IST)

ਹਿੰਮਤ ਸੰਧੂ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ

ਜਲੰਧਰ- ਪੰਜਾਬੀ ਸੰਗੀਤ ਜਗਤ ‘ਚ ਮਸ਼ਹੂਰ ਗਾਇਕ ਹਿੰਮਤ ਸੰਧੂ ਵਿਆਹ ਦੇ ਬੰਧਨ ‘ਚ ਬੱਝ ਗਏ ਹਨ।

PunjabKesari

ਗਾਇਕ ਹਿੰਮਤ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਈਆਂ ਹਨ।

PunjabKesari

ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਗਾਇਕ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ।ਹਿੰਮਤ ਸੰਧੂ ਦਾ ਵਿਆਹ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਇਆ ਹੈ।  

PunjabKesari

ਦੱਸ ਦਈਏ ਕਿ ਗਾਇਕ ਹਿੰਮਤ ਸੰਧੂ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ।

PunjabKesari

ਹਾਲ ਹੀ 'ਚ ਗਾਇਕ ਨੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਦੇ ਕੈਪਸ਼ਨ 'ਚ ਲਿਖਿਆ ਹੈ ਕਿ ਮੇਰੇ ਖ਼ਵਾਬਾਂ ਨੂੰ ਵੀ ਮਿਲੀ ਪਰਵਾਨਗੀ❤️🧿।

PunjabKesari

ਜਿਸ ਨੂੰ ਫੈਨਜ਼ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

PunjabKesari


author

Priyanka

Content Editor

Related News