ਮਾਲਦੀਵ ਤੋਂ ਸਾਂਝੀ ਕੀਤੀ ਹਿਨਾ ਨੇ ਕੂਲ ਲੁੱਕ, ਵਾਈਟ ਪ੍ਰਿੰਟਿਡ ਡਰੈੱਸ ’ਚ ਦਿੱਤੇ ਪੋਜ਼

Monday, Sep 26, 2022 - 02:41 PM (IST)

ਮਾਲਦੀਵ ਤੋਂ ਸਾਂਝੀ ਕੀਤੀ ਹਿਨਾ ਨੇ ਕੂਲ ਲੁੱਕ, ਵਾਈਟ ਪ੍ਰਿੰਟਿਡ ਡਰੈੱਸ ’ਚ ਦਿੱਤੇ ਪੋਜ਼

ਬਾਲੀਵੁੱਡ ਡੈਸਕ- ਅਦਾਕਾਰਾ ਹਿਨਾ ਖ਼ਾਨ ਬਾਲੀਵੁੱਡ ਦੀਆਂ ਬਿਹਤਰੀਨ ਅਦਾਕਾਰਾਂ ’ਚੋਂ ਇਕ ਹੈ ਪਰ ਉਹ ਆਪਣੇ ਕੰਮ ਤੋਂ ਜ਼ਿਆਦਾ ਆਪਣੀ ਲੁੱਕ ਨੂੰ ਲੈ ਕੇ ਚਰਚਾ ’ਚ ਰਹਿੰਦੀ ਹੈ। ਉਧਰ ਆਪਣੇ ਫੈਸ਼ਨ ਅਤੇ ਬੋਲਡ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਣ ’ਚ ਕੋਈ ਕਸਰ ਨਹੀਂ ਛੱਡਦੀ।

PunjabKesari
 

ਇਹ ਵੀ ਪੜ੍ਹੋ : ਪਰਮੀਸ਼ ਵਰਮਾ ਨੂੰ ਗਾਲ੍ਹਾਂ ਕੱਢਣ 'ਤੇ ਭੜਕਿਆ ਲਾਡੀ ਚਾਹਲ, ਸ਼ੈਰੀ ਮਾਨ ਦੀ ਲਾ ਦਿੱਤੀ ਕਲਾਸ

ਦੱਸ ਦੇਈਏ ਇਨ੍ਹੀਂ ਦਿਨੀਂ ਹਿਨਾ ਖਾਨ ਮਾਲਦੀਵ ’ਚ ਛੁੱਟੀਆਂ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਮਦਹੋਸ਼ ਹੋ ਗਏ ਹਨ। ਅਦਾਕਾਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ।

PunjabKesari

ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀ ਹਨ। ਜਿਸ ’ਚ ਅਦਾਕਾਰਾ ਨੇ ਮਾਲਦਿਵ ਦਾ ਨਜ਼ਾਰਾ ਲੈਂਦੀ ਹੋਈ ਵੱਧ ਤੋਂ ਵੱਧ  ਪੋਜ਼ ਦੇ ਰਹੀ ਹੈ। ਹਿਨਾ ਇਨ੍ਹਾਂ ਤਸਵੀਰਾਂ ’ਚ ਬੇਹੱਦ ਗਲੈਮਰਸ ਲੱਗ ਰਹੀ ਹੈ। ਇਹ ਤਸਵੀਰਾਂ ਇੰਟਰਨੈੱਟ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

PunjabKesari

ਇਹ ਵੀ ਪੜ੍ਹੋ : ਝੂਲਨ ਗੋਸਵਾਮੀ ਦੀ ਰਿਟਾਇਰਮੈਂਟ ’ਤੇ ਅਨੁਸ਼ਕਾ ਸ਼ਰਮਾ ਨੇ ਦਿੱਤੀ ਪ੍ਰਤੀਕਿਰਿਆ, ਕਿਹਾ- ‘ਤੁਹਾਡਾ ਨਾਮ ਅਮਰ ਰਹੇਗਾ’

ਲੁੱਕ ਦੀ ਗੱਲ ਕਰੀਏ ਤਾਂ ਹਿਨਾ  ਨੇ ਵਾਈਟ ਪ੍ਰਿੰਟਿਡ ਡਰੈੱਸ ਪਾਈ ਹੋਈ  ਹੈ। ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੈ। ਇਸ ਦੇ ਨਾਲ ਹਿਨਾ ਨੇ ਆਪਣੇ ਵਾਲਾਂ ਨੂੰ ਖੁੱਲ੍ਹੇ ਛੱਡਿਆ  ਹੋਇਆ ਹੈ। 

PunjabKesari
ਚਿਹਰੇ ਦੇ ਚਸ਼ਮਾ ਅਦਾਕਾਰਾ ਦੀ ਲੁੱਕ ਨੂੰ ਚਾਰ-ਚੰਨ ਲਗਾ ਰਿਹਾ ਹੈ। ਇਸ ਲੁੱਕ ’ਚ ਹਿਨਾ ਕਾਫੀ ਕੂਲ ਲੱਗ ਰਹੀ ਹੈ। ਅਦਾਕਾਰਾ ਦੀ ਇੰਨਾ ਤਸਵੀਰਾਂ ਨੂੰ ਦੇਖਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ ਅਤੇ ਤਸਵੀਰਾਂ ਨੂੰ ਪਿਆਰ ਦੇ ਰਹੇ ਹਨ। ਇਸ ਦੇ ਨਾਲ ਅਦਾਕਾਰਾ ਤਸਵੀਰਾਂ ’ਚ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ।

PunjabKesari

ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਕਾਫ਼ੀ ਬੋਲਡ ਅਤੇ ਅਕਰਸ਼ਿਤ ਨਜ਼ਰ ਆ ਰਹੀ ਹੈ। ਕੂਲ ਅੰਦਾਜ਼ ’ਚ ਹਿਨਾ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦੀਆਂ ਗਲੈਮਰਸ ਅਦਾਵਾਂ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਰਹੀਆਂ ਹਨ। 

PunjabKesari

ਇਹ ਵੀ ਪੜ੍ਹੋ : ਰਾਜੂ ਦੀ ਸੋਗ ਸਭਾ ’ਚ ਇੰਡਸਟਰੀ ਦੇ ਕਈ ਸਿਤਾਰੇ ਹੋਏ ਸ਼ਾਮਲ, ਕਪਿਲ ਅਤੇ ਭਾਰਤੀ ਦੇ ਮੂੰਹ ’ਤੇ ਨਜ਼ਰ ਆਈ ਉਦਾਸੀ

ਹਿਨਾ ਦੇ ਟੀ.ਵੀ ਸਕ੍ਰੀਨ ਦੀ ਗੱਲ ਕਰੀਏ ਤਾਂ ਅਦਾਕਾਰਾ ਪਿਛਲੇ ਕੁਝ ਸਮੇਂ ’ਚ ਟੀ.ਵੀ. ਸ਼ੋਅਜ਼ ਤੋਂ ਇਲਾਵਾ ਕਈ ਮਿਊਜ਼ਿਕ ਵੀਡੀਓ, ਵੈੱਬ ਸੀਰੀਜ਼ ਤੇ ਕਈ ਹੋਰ ਪ੍ਰਾਜੈਕਟਸ ਦਾ ਹਿੱਸਾ ਬਣ ਚੁੱਕੀ ਹੈ।

PunjabKesari

ਇਸ ਤੋਂ ਇਲਾਵਾ ਹਿਨਾ ਖ਼ਾਨ ਨੂੰ ਹਾਲ ਹੀ ’ਚ ਵੈੱਬ ਸੀਰੀਜ਼ Seven One ’ਚ ਦੇਖਿਆ ਗਿਆ ਸੀ। ਇਸ ਤੋਂ ਪਹਿਲਾਂ ਉਹ ਰਿਐਲਿਟੀ ਟੀ.ਵੀ ਸ਼ੋਅ ਸਵਯੰਬਰ ਮੀਕਾ ਦੀ ਵੋਟ ’ਚ ਵੀ ਨਜ਼ਰ ਆ ਚੁੱਕੀ ਹੈ।

PunjabKesari
 


author

Shivani Bassan

Content Editor

Related News