ਪ੍ਰਿਯੰਕਾ ਚੋਪੜਾ ਦਾ ਗੋਲਡਨ ਡਰੈੱਸ ''ਚ ਹੌਟ ਅੰਦਾਜ਼, ਤਸਵੀਰਾਂ ਨੇ ਸੋਸ਼ਲ ਮੀਡੀਆ ''ਤੇ ਮਚਾਈ ਤੜਥਲੀ

Friday, Jan 13, 2023 - 03:13 PM (IST)

ਪ੍ਰਿਯੰਕਾ ਚੋਪੜਾ ਦਾ ਗੋਲਡਨ ਡਰੈੱਸ ''ਚ ਹੌਟ ਅੰਦਾਜ਼, ਤਸਵੀਰਾਂ ਨੇ ਸੋਸ਼ਲ ਮੀਡੀਆ ''ਤੇ ਮਚਾਈ ਤੜਥਲੀ

ਮੁੰਬਈ (ਬਿਊਰੋ) : ਬਾਲੀਵੁੱਡ ਦੀ ਦੇਸੀ ਗਰਲ ਪ੍ਰਿਯੰਕਾ ਚੋਪੜਾ ਆਪਣੇ ਫੈਸ਼ਨ ਸੈਂਸ ਨੂੰ ਲੈ ਕੇ ਹਮੇਸ਼ਾ ਸੁਰਖੀਆਂ 'ਚ ਰਹਿੰਦੀ ਹੈ। ਇਨ੍ਹੀਂ ਦਿਨੀਂ ਉਹ ਲੰਡਨ 'ਚ ਹੈ। ਹਾਲ ਹੀ 'ਚ ਪ੍ਰਿਯੰਕਾ ਚੋਪੜਾ ਦੀਆਂ ਕੁਝ ਖ਼ਾਸ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਤੜਥਲੀ ਮਚਾ ਦਿੱਤੀ ਹੈ। 

PunjabKesari

ਦਰਅਸਲ, ਲੰਡਨ ਤੋਂ ਪ੍ਰਿਯੰਕਾ ਚੋਪੜਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ ਉਹ ਕਾਫ਼ੀ ਗਲੈਮਰਸ ਲੱਗ ਰਹੀ ਹੈ। ਉਸ ਨੇ ਗੋਲਡਨ ਕਲਰ ਦੀ ਥਾਈ ਹਾਈ ਸਲਿਟ ਡਰੈੱਸ ਪਾਈ ਹੋਈ ਹੈ।

PunjabKesari

ਪ੍ਰਿਯੰਕਾ ਚੋਪੜਾ ਨੇ ਬਿਊਟੀ ਮੇਕਅੱਪ ਬ੍ਰਾਂਡ ਦੇ ਪ੍ਰਮੋਸ਼ਨ ਲਈ ਇਹ ਲੁੱਕ ਕੀਤਾ ਹੈ, ਜਿਸ ਨੂੰ ਲੈ ਕੇ ਫੈਨਜ਼ ਦੀਵਾਨਾ ਹੋ ਗਏ ਹਨ।

PunjabKesari

ਦੱਸ ਦਈਏ ਕਿ ਪ੍ਰਿਯੰਕਾ ਚੋਪੜਾ ਇਸ ਤੋਂ ਪਹਿਲਾਂ ਵੀ ਕਈ ਵਾਰ ਇਸ ਤਰ੍ਹਾਂ ਦੀਆਂ ਖ਼ੂਬਸੂਰਤ ਤੇ ਦਿਲਕਸ਼ ਤਸਵੀਰਾਂ ਆਪਣੇ ਫੈਨਜ਼ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ।

PunjabKesari

ਇਸ ਗੱਲ ਦੀ ਗਵਾਹੀ ਉਸ ਦਾ ਇੰਸਟਾਗ੍ਰਾਮ ਅਕਾਊਂਟ ਭਰਦਾ ਹੈ।

PunjabKesari

PunjabKesari

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ। 


author

sunita

Content Editor

Related News