ਅਦਾਕਾਰਾ ਅਮਰ ਨੂਰੀ ਦੀਆਂ ਇਹ ਖ਼ੂਬਸੂਰਤ ਤਸਵੀਰਾਂ ਮੋਹ ਲੈਣਗੀਆਂ ਤੁਹਾਡਾ ਮਨ

04/24/2023 12:37:55 PM

ਚੰਡੀਗੜ੍ਹ (ਬਿਊਰੋ) – ਪੰਜਾਬੀ ਫ਼ਿਲਮ ‘ਅੰਨ੍ਹੀ ਦਿਆ ਮਜ਼ਾਕ ਏ’ 21 ਅਪ੍ਰੈਲ ਨੂੰ ਦੁਨੀਆ ਭਰ ’ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ਰਾਹੀਂ ਡੈਬਿਊ ਕਰਨ ਵਾਲੀ ਅਦਾਕਾਰਾ ਪਰੀ ਪੰਧੇਰ ਇਨ੍ਹੀਂ ਦਿਨੀਂ ਖੂਬ ਚਰਚਾ 'ਚ ਹੈ। ਇਸ ਫ਼ਿਲਮ 'ਚ ਪਰੀ ਪੰਧੇਰ ਗਾਇਕ ਐਮੀ ਵਿਰਕ ਨਾਲ ਰੋਮਾਂਸ ਕਰਦੇ ਹੋਏ ਦਿਖਾਈ ਦੇ ਰਹੀ ਹੈ। 

PunjabKesari

ਹਾਲ ਹੀ 'ਚ ਪੰਜਾਬੀ ਅਦਾਕਾਰਾ ਅਮਰ ਨੂਰੀ ਨੇ ਸੋਸ਼ਲ ਮੀਡੀਆ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ, ਜਿਸ 'ਚ ਕਈ ਤਸਵੀਰਾਂ ਹਨ।

PunjabKesari

ਇਸ ਵੀਡੀਓ 'ਚ ਅਮਰ ਨੂਰੀ ਨਾਲ ਅਦਾਕਾਰਾ ਪਰੀ ਪੰਧੇਰ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਫ਼ਿਲਮ ਦੀ ਹੋਰ ਸਟਾਰ ਕਾਸਟ ਵੀ ਦਿਖਾਈ ਦੇ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਅਮਰ ਨੂਰੀ ਆਪਣੇ ਗੁਲਾਬੀ ਰੰਗ ਦਾ ਸੂਟ ਪਾਇਆ ਸੀ, ਜਿਸ 'ਚ ਉਹ ਬੇਹੱਦ ਖ਼ੂਬਸੂਰਤ ਦਿਖਾਈ ਦੇ ਰਹੀ ਹੈ। ਉਹ ਆਪਣੀ ਲੁੱਕ ਨਾਲ ਪ੍ਰਸ਼ੰਸ਼ਕਾਂ ਦਾ ਮਨ ਮੋਹ ਰਹੀ ਹੈ। 

PunjabKesari

ਫ਼ਿਲਮ ’ਚ ਐਮੀ ਵਿਰਕ, ਪਰੀ ਪੰਧੇਰ, ਨਾਸਿਰ ਚਿਨਓਟੀ, ਇਫਤਿਖਾਰ ਠਾਕੁਰ, ਹਰਦੀਪ ਗਿੱਲ ਤੇ ਗੁਰਦੀਪ ਗਰੇਵਾਲ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।

PunjabKesari

ਇਹ ਫ਼ਿਲਮ ਪੰਜ ਪਾਣੀ ਫਿਲਮਜ਼ ਤੇ ਰਿਧਮ ਬੁਆਏਜ਼ ਐਂਟਰਟੇਨਮੈਂਟ ਦੀ ਪੇਸ਼ਕਸ਼ ਹੈ, ਜਿਸ ਨੂੰ ਲਿਖਿਆ ਤੇ ਡਾਇਰੈਕਟ ਰਾਕੇਸ਼ ਧਵਨ ਨੇ ਕੀਤਾ ਹੈ।

PunjabKesari

ਫ਼ਿਲਮ ਨੂੰ ਗੁਰਪ੍ਰੀਤ ਸਿੰਘ ਪ੍ਰਿੰਸ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

PunjabKesari

PunjabKesari

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News