ਪੰਜਾਬ ਦੀ ''ਕੈਟਰੀਨਾ ਕੈਫ'' ਸ਼ਹਿਨਾਜ਼ ਗਿੱਲ ਦਾ ਕਾਤਿਲਾਨਾ ਅੰਦਾਜ਼, ਪਲਾਂ ''ਚ ਵਾਇਰਲ ਹੋਈਆਂ ਤਸਵੀਰਾਂ

04/24/2024 2:50:59 PM

ਜਲੰਧਰ (ਬਿਊਰੋ) - 'ਪੰਜਾਬ ਦੀ ਕੈਟਰੀਨਾ' ਸ਼ਹਿਨਾਜ਼ ਗਿੱਲ ਹੁਣ ਦੇਸੀ ਗਰਲ ਤੋਂ ਗਲੈਮਰਸ ਗਰਲ ਬਣ ਗਈ ਹੈ। ਸ਼ਹਿਨਾਜ਼ ਵੈਸਟਰਨ ਡਰੈੱਸ ਤੋਂ ਲੈ ਕੇ ਸਕਿਨਫਿੱਟ ਆਊਟਫਿੱਟ ਤੱਕ ਹਰ ਲੁੱਕ 'ਚ ਕਹਿਰ ਮਚਾਉਂਦੀ ਹੈ।

PunjabKesari

ਹਾਲ ਹੀ 'ਚ ਸ਼ਹਿਨਾਜ਼ ਕੌਰ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਾਫ਼ੀ ਵਾਇਰਲ ਹੋ ਰਹੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਕਾਤਿਲਾਨਾ ਅੰਦਾਜ਼ 'ਚ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। 

PunjabKesari

ਸ਼ਹਿਨਾਜ਼ ਕੌਰ ਗਿੱਲ ਦੇ ਇਸ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਹਾਏ-ਹਾਏ ਕਰ ਰਹੇ ਹਨ।

PunjabKesari

ਇਸ ਦੇ ਨਾਲ ਹੀ ਸ਼ਹਿਨਾਜ਼ ਨੇ ਕੈਮਰੇ ਸਾਹਮਣੇ ਆਉਂਦੇ ਹੀ ਕਈ ਕਿੱਲਰ ਪੋਜ਼ ਵੀ ਦਿੱਤੇ ਅਤੇ ਆਪਣੀਆਂ ਖੂਬਸੂਰਤ ਅਦਾਵਾਂ ਵੀ ਫਲਾਂਟ ਕੀਤੀਆਂ।

PunjabKesari

ਸ਼ਹਿਨਾਜ਼ ਗਿੱਲ ਦੀਆਂ ਇਹ ਤਸਵੀਰਾਂ ਮਿੰਟਾਂ 'ਚ ਹੀ ਵਾਇਰਲ ਹੋ ਗਈਆਂ, ਜਿਨ੍ਹਾਂ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਕੰਮ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਜਲਦ ਹੀ ਵਰੁਣ ਸ਼ਰਮਾ ਨਾਲ ਫ਼ਿਲਮ 'ਸਬ ਫਸਟ ਕਲਾਸ' 'ਚ ਨਜ਼ਰ ਆਵੇਗੀ।
PunjabKesari

PunjabKesari

PunjabKesari

PunjabKesari


sunita

Content Editor

Related News