ਅਦਾਕਾਰਾ ਨੀਰੂ ਬਾਜਵਾ ਨੇ ਪਿੰਕ ਸਾੜ੍ਹੀ ''ਚ ਦਿਖਾਇਆ ਕਾਤਿਲਾਨਾ ਅੰਦਾਜ਼

03/12/2024 12:14:59 PM

ਜਲੰਧਰ (ਬਿਊਰੋ) : ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦਰਅਸਲ, ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਸਾੜੀ ਵਾਲੇ ਕਾਤਿਲਾਨਾ ਲੁੱਕ ਦੀਆਂ ਖ਼ਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਨੀਰੂ ਬਾਜਵਾਂ ਦੀਆਂ ਇਹ ਤਸਵੀਰਾਂ ਵੇਖ ਤੁਸੀ ਵੀ ਆਪਣੀਆਂ ਨਜ਼ਰਾਂ ਨਹੀਂ ਹਟਾ ਸਕੋਗੇ ਕਿਉਂਕਿ ਅਦਾਕਾਰਾ ਪਿੰਕ ਸਾੜ੍ਹੀ 'ਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।

ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਹਮੇਸ਼ਾ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਨੀਰੂ ਬਾਜਵਾ ਨੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਹਰ ਪਾਸੇ ਛਾਈਆਂ ਹੋਈਆਂ ਹਨ। 

ਇਨ੍ਹਾਂ ਤਸਵੀਰਾਂ 'ਚ ਨੀਰੂ ਬਾਜਵਾ ਬੇਹੱਦ ਹੌਟ ਲੱਗ ਰਹੀ ਹੈ।

ਫਿਲਹਾਲ ਨੀਰੂ ਬਾਜਵਾ ਗਾਇਕ ਸਤਿੰਦਰ ਸਰਤਾਜ ਨਾਲ ਨਵੀਂ ਫ਼ਿਲਮ 'ਸ਼ਾਇਰ' 'ਚ ਨਜ਼ਰ ਆਵੇਗੀ। ਇਹ ਫ਼ਿਲਮ 19 ਅਪ੍ਰੈਲ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।


 

sunita

This news is Content Editor sunita