ਰੁਬਿਨਾ ਬਾਜਵਾ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਭੈਣ ਨੀਰੂ ਬਾਜਵਾ ਨੇ ਦਿਖਾਈਆਂ ਖ਼ਾਸ ਝਲਕੀਆਂ

Tuesday, Oct 25, 2022 - 02:40 PM (IST)

ਰੁਬਿਨਾ ਬਾਜਵਾ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਭੈਣ ਨੀਰੂ ਬਾਜਵਾ ਨੇ ਦਿਖਾਈਆਂ ਖ਼ਾਸ ਝਲਕੀਆਂ

ਜਲੰਧਰ (ਬਿਊਰੋ) : ਅਦਾਕਾਰਾ ਰੁਬਿਨਾ ਬਾਜਵਾ 26 ਨਵੰਬਰ ਯਾਨੀਕਿ ਕੱਲ੍ਹ ਬੁੱਧਵਾਰ ਨੂੰ ਮੰਗੇਤਰ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਦੇ ਬੰਧਨ 'ਚ ਬੱਝ ਰਹੀ ਹੈ। ਵਿਆਹ ਦੀਆਂ ਰਸਮਾਂ ਸ਼ੁਰੂ ਹੋ ਚੁੱਕੀਆਂ ਹਨ। ਇਨ੍ਹੀਂ ਦਿਨੀਂ ਅਦਾਕਾਰਾ ਨੀਰੂ ਬਾਜਵਾ ਦੇ ਘਰ ਖ਼ੂਬ ਰੌਣਕਾਂ ਲੱਗੀਆਂ ਹੋਈਆਂ ਹਨ।

PunjabKesari

ਦੱਸ ਦਈਏ ਕਿ ਹਾਲ ਹੀ 'ਚ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਨੀਰੂ ਬਾਜਵਾ ਕਾਫ਼ੀ ਸੋਹਣੀ ਤੇ ਖ਼ੁਸ਼ ਨਜ਼ਰ ਆ ਰਹੀ ਹੈ।

PunjabKesari

ਇਸ ਤੋਂ ਇਲਾਵਾ ਇਕ ਤਸਵੀਰ 'ਚ ਰੁਬਿਨਾ ਬਾਜਵਾ ਵੀ ਨਜ਼ਰ ਆ ਰਹੀ ਹੈ। ਇਸ ਫੰਕਸ਼ਨ ਨੂੰ ਲੈ ਕੇ ਨੀਰੂ ਬਾਜਵਾ ਅਤੇ ਉਨ੍ਹਾਂ ਦਾ ਪਰਿਵਾਰ ਕਾਫ਼ੀ ਉਤਸ਼ਾਹਿਤ ਹੈ। ਇਸ ਬਾਰੇ ਨੀਰੂ ਬਾਜਵਾ ਲਗਾਤਾਰ ਆਪਣੇ ਸੋਸ਼ਲ ਮੀਡੀਆ 'ਤੇ ਫ਼ੈਨਜ਼ ਨੂੰ ਅਪਡੇਟ ਦੇ ਰਹੀ ਹੈ। 

PunjabKesari

ਦੱਸਣਯੋਗ ਹੈ ਕਿ ਰੁਬੀਨਾ ਬਾਜਵਾ ਹਾਲ ਹੀ ਹਾਇਕ ਅਖਿਲ ਨਾਲ ਫ਼ਿਲਮ 'ਤੇਰੀ ਮੇਰੀ ਗੱਲ ਬਣ ਗਈ' 'ਚ ਨਜ਼ਰ ਆਈ ਸੀ ਪਰ ਇਹ ਫ਼ਿਲਮ ਬਾਕਸ ਆਫ਼ਿਸ 'ਤੇ ਕਮਾਲ ਨਹੀਂ ਦਿਖਾ ਸਕੀ।

PunjabKesari

ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ 26 ਅਕਤੂਬਰ ਮੰਗੇਤਰ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਹੈ। ਜ਼ਾਹਰ ਹੈ ਰੁਬੀਨਾ ਦੇ ਵਿਆਹ ਨੂੰ ਲੈ ਕੇ ਉਸ ਦੀ ਭੈਣ ਨੀਰੂ ਬਾਜਵਾ ਨੂੰ ਵੀ ਕਾਫ਼ੀ ਚਾਅ ਹੈ। 

PunjabKesari


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News