ਸ਼ਹਿਨਾਜ਼ ਗਿੱਲ ਨੇ ਮੁੜ ਵਧਾਇਆ ਪਾਰਾ, ਸੋਹਣੀ ਦਿੱਖ ਨਾਲ ਖਿੱਚਿਆ ਲੋਕਾਂ ਦਾ ਧਿਆਨ

05/10/2024 11:38:30 AM

ਜਲੰਧਰ (ਬਿਊਰੋ) - 'ਪੰਜਾਬ ਦੀ ਕੈਟਰੀਨਾ' ਸ਼ਹਿਨਾਜ਼ ਗਿੱਲ ਹੁਣ ਦੇਸੀ ਗਰਲ ਤੋਂ ਗਲੈਮਰਸ ਗਰਲ ਬਣ ਗਈ ਹੈ। ਸ਼ਹਿਨਾਜ਼ ਵੈਸਟਰਨ ਡਰੈੱਸ ਤੋਂ ਲੈ ਕੇ ਸਕਿਨਫਿੱਟ ਆਊਟਫਿੱਟ ਤੱਕ ਹਰ ਲੁੱਕ 'ਚ ਕਹਿਰ ਮਚਾਉਂਦੀ ਹੈ। ਹਾਲ ਹੀ 'ਚ ਸ਼ਹਿਨਾਜ਼ ਕੌਰ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਾਫ਼ੀ ਵਾਇਰਲ ਹੋ ਰਹੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ ਨਾਲ ਸ਼ਹਿਨਾਜ਼ ਨੇ ਇਕ ਵਾਰ ਮੁੜ ਸੋਸ਼ਲ ਮੀਡੀਆ ਦਾ ਪਾਰਾ ਵਧਾ ਦਿੱਤਾ ਹੈ। 

PunjabKesari

ਦਰਅਸਲ, ਇਨ੍ਹਾਂ ਤਸਵੀਰਾਂ 'ਚ ਪੰਜਾਬ ਦੀ ਕੈਟਰੀਨਾ ਸ਼ਹਿਨਾਜ਼ ਕਾਫ਼ੀ ਗਲੈਮਰ ਲੁੱਕ 'ਚ ਨਜ਼ਰ ਆ ਰਹੀ ਹੈ।

PunjabKesari

ਉਸ ਦਾ ਇਹ ਲੁੱਕ ਫੈਨਜ਼ ਨੂੰ ਦੀਵਾਨਾ ਬਣਾ ਰਿਹਾ ਹੈ। ਇਸ ਫੋਟੋਸ਼ੂਟ 'ਚ ਸ਼ਹਿਨਾਜ਼ ਨੇ ਹਲਕੇ ਨੀਲੇ ਰੰਗ ਦੀ ਡਰੈੱਸ ਪਹਿਨੀ ਹੈ, ਜਿਸ 'ਚ ਉਹ ਕਾਫ਼ੀ ਸੋਹਣੀ ਲੱਗ ਰਹੀ ਹੈ।

PunjabKesari

ਕੰਮ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਜਲਦ ਹੀ ਵਰੁਣ ਸ਼ਰਮਾ ਨਾਲ ਫ਼ਿਲਮ 'ਸਬ ਫਸਟ ਕਲਾਸ' 'ਚ ਨਜ਼ਰ ਆਵੇਗੀ।

PunjabKesari

PunjabKesari

 


 


sunita

Content Editor

Related News