ਪੰਜਾਬੀ ਅਦਾਕਾਰਾ ਤਾਨੀਆ ਦਾ ਰੈੱਡ ਆਊਟਫਿੱਟ 'ਚ ਦਿਲਕਸ਼ ਅੰਦਾਜ਼

05/25/2024 4:24:34 PM

ਜਲੰਧਰ (ਬਿਊਰੋ) : ਪਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਤਾਨੀਆ ਨੇ ਇਕ ਇਵੈਂਟ “Fashion Tv X Glenworld 'ਚ ਸ਼ਿਰਕਤ ਕੀਤੀ। ਪੰਜਾਬੀ ਅਦਾਕਾਰਾ ਤਾਨੀਆ ਨੇ ਆਪਣੀ ਸ਼ਾਨਦਾਰ ਐਕਟਿੰਗ ਤੇ ਮਾਸੂਮੀਅਤ ਨਾਲ ਸਭ ਦਾ ਦਿਲ ਜਿੱਤ ਲਿਆ ਹੈ।

PunjabKesari

ਦੱਸ ਦਈਏ ਕਿ ਇਵੈਂਟ ਦੌਰਾਨ ਅਦਾਕਾਰਾ ਦੀਆਂ ਬਹੁਤ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਇਹ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਅਦਾਕਾਰਾ ਗਲੈਮਰਸ ਲੁੱਕ ਨਜ਼ਰ ਆ ਰਹੀ ਹੈ। ਜਿਸ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

PunjabKesari

 

 

ਦੱਸਣਯੋਗ ਹੈ ਕਿ ਤਾਨੀਆ ਪਾਲੀਵੁੱਡ ਦੀਆਂ ਮਸ਼ਹੂਰ ਅਦਾਕਾਰਾ 'ਚੋਂ ਇਕ ਹੈ। ਉਸ ਨੇ ਬਹੁਤ ਸਾਰੀਆਂ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ ਹੈ। ਉਸ ਦੀਆਂ ਸਾਰੀਆਂ ਫ਼ਿਲਮਾਂ ਸੁਪਰਹਿੱਟ ਰਹੀਆਂ ਹਨ।

PunjabKesari
 


Anuradha

Content Editor

Related News