ਰੋਮ-ਕੌਮ ਪੰਜਾਬੀ ਕਾਮੇਡੀ ਹਿੱਟ ਫ਼ਿਲਮ 'ਵੇਖ ਬਰਾਤਾਂ ਚੱਲੀਆਂ' ਜ਼ੀ ਪੰਜਾਬੀ ਚੈਨਲ 'ਤੇ 10 ਸਤੰਬਰ ਨੂੰ ਦੁਪਹਿਰ 1 ਵਜੇ

09/09/2023 4:24:18 PM

ਜਲੰਧਰ (ਬਿਊਰੋ) - ਇਸ ਐਤਵਾਰ ਕਾਮੇਡੀ ਦਾ ਜਸ਼ਨ ਮਨਾਓ ਆਪਣੇ ਪੂਰੇ ਪਰਿਵਾਰ ਨਾਲ ਕਿਉਂਕਿ ZEE ਪੰਜਾਬੀ ਚੈਨਲ ਨੂੰ ਸ਼ਿਤਿਜ ਚੌਧਰੀ ਦੁਆਰਾ ਨਿਰਦੇਸ਼ਿਤ ਅਤੇ ਨਰੇਸ਼ ਕਥੂਰੀਆ ਦੁਆਰਾ ਲਿਖੀ ਗਈ ਬਲਾਕਬਸਟਰ ਪੰਜਾਬੀ ਕਾਮੇਡੀ ਫ਼ਿਲਮ 'ਵੇਖ ਬਰਾਤਾਂ ਚੱਲੀਆਂ' 10 ਸਤੰਬਰ ਨੂੰ ਦੁਪਹਿਰ 1 ਵਜੇ।

ਇਹ ਖ਼ਬਰ ਵੀ ਪੜ੍ਹੋ : ਰਾਘਵ-ਪਰਿਣੀਤੀ 30 ਸਤੰਬਰ ਨੂੰ ਚੰਡੀਗੜ੍ਹ ’ਚ ਦੇਣਗੇ ਰਿਸੈਪਸ਼ਨ ਪਾਰਟੀ, ਉਦੈਪੁਰ ਦੇ ਲੀਲਾ ਪੈਲੇਸ ’ਚ ਹੋਵੇਗਾ ਵਿਆਹ

ਬਿੰਨੂ ਢਿੱਲੋਂ, ਕਵਿਤਾ ਕੌਸ਼ਿਕ, ਰਣਜੀਤ ਬਾਵਾ, ਕਰਮਜੀਤ ਅਨਮੋਲ, ਜਸਵਿੰਦਰ ਭੱਲਾ, ਅਤੇ ਅਮਰਿੰਦਰ ਗਿੱਲ ਇਸ ਫ਼ਿਲਮ 'ਚ ਮੁੱਖ ਰੂਪ 'ਚ ਦਿਖਾਈ ਦੇਣਗੇ। ਫ਼ਿਲਮ ਦੀ ਕਹਾਣੀ ਇੱਕ ਪੰਜਾਬੀ ਬੱਸ ਕੰਡਕਟਰ ਤੇ ਇੱਕ ਹਰਿਆਣਵੀ ਕੁੜੀ ਦੀ ਹੈ, ਜਿਸ 'ਚ ਬਸ ਕੰਡਕਟਰ ਨੂੰ ਹਰਿਆਣਵੀ ਕੁੜੀ ਨਾਲ ਪਿਆਰ ਹੋ ਜਾਂਦਾ ਹੈ।

ਇਹ ਖ਼ਬਰ ਵੀ ਪੜ੍ਹੋ : ਰਾਘਵ-ਪਰਿਣੀਤੀ 30 ਸਤੰਬਰ ਨੂੰ ਚੰਡੀਗੜ੍ਹ ’ਚ ਦੇਣਗੇ ਰਿਸੈਪਸ਼ਨ ਪਾਰਟੀ, ਉਦੈਪੁਰ ਦੇ ਲੀਲਾ ਪੈਲੇਸ ’ਚ ਹੋਵੇਗਾ ਵਿਆਹ

ਹੁਣ ਦੇਖਣਾ ਇਹ ਹੋਵੇਗਾ ਕਿ ਦੋ ਅਲੱਗ ਸੱਭਿਆਚਰ ਦੀ ਪ੍ਰੇਮ ਕਹਾਣੀ ਸਫ਼ਲ ਹੋਵੇਗੀ ਜਾਂ ਨਹੀਂ?  ਹਾਸੇ-ਮਜ਼ਾਕ ਅਤੇ ਦਿਲ ਨੂੰ ਛੂਹਣ ਵਾਲੇ ਪਲਾਂ ਦੇ ਇਸ ਅਨੰਦਮਈ ਮਿਸ਼ਰਣ ਨੂੰ ਨਾ ਗੁਆਓ ਤੇ ਦੇਖੋ 10 ਸਤੰਬਰ ਨੂੰ ਦੁਪਹਿਰ 1 ਵਜੇ ZEE ਪੰਜਾਬੀ ਚੈਨਲ 'ਤੇ "ਵੇਖ ਬਰਾਤਾਂ ਚੱਲੀਆਂ"।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

sunita

This news is Content Editor sunita