ਗਾਇਕ ਕਰਨ ਔਜਲਾ ਤੇ ਵਿੱਕੀ ਕੌਸ਼ਲ ਨੇ ਮਿਲ ਕੇ ਪਾਇਆ ਭੰਗੜਾ, ਸਾਹਮਣੇ ਆਈਆਂ ਤਸਵੀਰਾਂ

07/02/2024 10:34:45 AM

ਜਲੰਧਰ (ਬਿਊਰੋ) - ਗਾਇਕ ਕਰਨ ਔਜਲਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਦਰਅਸਲ, ਇਸ ਵੀਡੀਓ 'ਚ ਕਰਨ ਔਜਲਾ ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਨਾਲ ਨਜ਼ਰ ਆ ਰਹੇ ਹਨ।

PunjabKesari

ਇਸ ਦੌਰਾਨ ਦੋਵੇਂ ਇਕ ਗੀਤ 'ਚ ਡਾਂਸ ਕਰਦੇ ਦਿਖਾਈ ਦੇ ਰਹੇ ਹਨ ਅਤੇ ਇਸ ਦੌਰਾਨ ਉਹ ਕਾਫ਼ੀ ਮਸਤੀ ਵੀ ਕਰਦੇ ਹਨ।

PunjabKesari

ਇਸ ਦੀਆਂ ਕੁਝ ਤਸਵੀਰਾਂ ਵੀਡੀਓ 'ਚ ਕਲਿੱਕ ਕੀਤੀਆਂ ਗਈਆਂ ਹਨ, ਜੋ ਤੁਹਾਨੂੰ ਖ਼ਬਰ 'ਚ ਦਿਖਾਉਣ ਜਾ ਰਹੇ ਹਾਂ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

 


sunita

Content Editor

Related News