ਮਾਤਾ ਦੇ ਦਰਬਾਰ ਪੁੱਜੇ ਪੰਜਾਬੀ ਗਾਇਕ ਨਿੰਜਾ, ਸਾਹਮਣੇ ਆਈਆਂ ਤਸਵੀਰਾਂ

Friday, Oct 11, 2024 - 11:26 AM (IST)

ਮਾਤਾ ਦੇ ਦਰਬਾਰ ਪੁੱਜੇ ਪੰਜਾਬੀ ਗਾਇਕ ਨਿੰਜਾ, ਸਾਹਮਣੇ ਆਈਆਂ ਤਸਵੀਰਾਂ

ਜਲੰਧਰ(ਬਿਊਰੋ)- ਗਾਇਕ ਨਿੰਜਾ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਜਾਣਿਆ-ਪਛਾਣਿਆ ਨਾਂ ਹੈ।

PunjabKesari

ਉਸ ਨੇ ਪਾਲੀਵੁੱਡ ਇੰਡਸਟਰੀ ਨੂੰ ਬਹੁਤ ਸਾਰੇ ਸੁਪਰਹਿੱਟ ਗੀਤ ਦਿੱਤੇ ਹਨ। ਗਾਇਕ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੇ ਹਨ ਅਤੇ ਕਈ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।

PunjabKesari

ਹਾਲ ਹੀ 'ਚ ਗਾਇਕ ਨਿੰਜਾ ਨੇ ਮਾਤਾ ਦੇ ਦਰਬਾਰ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਦੇ ਕੈਪਸ਼ਨ 'ਚ ਗਾਇਕ ਨੇ ਲਿਖਿਆ ਹੈ- ਜੈ ਮਾਤਾ ਦੀ। ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫ਼ੀ ਪਸੰਦ ਕਰ ਰਹੇ ਹਨ।

PunjabKesari

ਦੱਸ ਦੇਈਏ ਕਿ ਨਿੰਜਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ 'ਚੋਂ ਇੱਕ ਹਨ। ਨਿੰਜਾ ਨੇ ਆਪਣੇ ਹੁਣ ਤੱਕ ਦੇ ਕਰੀਅਰ 'ਚ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗੀਤ ਦਿੱਤੇ ਹਨ।

PunjabKesari

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਬੀ ਹੈ। 

PunjabKesari

PunjabKesari


author

Priyanka

Content Editor

Related News