ਦੇਖੋ ਫ਼ਿਲਮ ‘ਕਿਸਮਤ 2’ ਦਾ ਆਨ ਲੋਕੇਸ਼ਨ ਸ਼ੂਟ (ਵੀਡੀਓ)

09/14/2021 10:47:55 AM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਕਿਸਮਤ 2’ ਦਾ ਟਰੇਲਰ ਰਿਲੀਜ਼ ਹੋ ਚੁੱਕਾ ਹੈ, ਜਿਸ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਹ ਫ਼ਿਲਮ ਸਿਨੇਮਾਘਰਾਂ ’ਚ 23 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਫ਼ਿਲਮ ’ਚ ਐਮੀ ਵਿਰਕ ਤੇ ਸਰਗੁਣ ਮਹਿਤਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ। ‘ਕਿਸਮਤ 2’ ਸਾਲ 2018 ’ਚ ਆਈ ਫ਼ਿਲਮ ‘ਕਿਸਮਤ’ ਦਾ ਸੀਕੁਅਲ ਹੈ।

ਇਹ ਖ਼ਬਰ ਵੀ ਪੜ੍ਹੋ : ਜ਼ਮਾਨਤ ਲਈ ਹਾਈਕੋਰਟ ਪਹੁੰਚੇ ਗੁਰਦਾਸ ਮਾਨ

ਫ਼ਿਲਮ ਦੇ ਸ਼ੂਟਿੰਗ ਸਮੇਂ ਸਾਡੀ ਟੀਮ ਵਲੋਂ ਆਨ ਲੋਕੇਸ਼ਨ ਸ਼ੂਟ ਕੀਤਾ ਗਿਆ ਸੀ। ਇਸ ਦੌਰਾਨ ਐਮੀ ਵਿਰਕ, ਸਰਗੁਣ ਮਹਿਤਾ ਤੇ ਜਗਦੀਪ ਸਿੱਧੂ ਨਾਲ ਖ਼ਾਸ ਗੱਲਬਾਤ ਵੀ ਕੀਤੀ ਗਈ ਸੀ। ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰਕੇ ਤੁਸੀਂ ਇਹ ਆਨ ਲੋਕੇਸ਼ਨ ਸ਼ੂਟ ਦੇਖ ਸਕਦੇ ਹੋ–

ਨੋਟ– ‘ਕਿਸਮਤ 2’ ਦਾ ਆਨ ਲੋਕੇਸ਼ਨ ਸ਼ੂਟ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News