30 ਸਾਲ ਬਾਅਦ ਰਜਨੀਕਾਂਤ ਅਤੇ ਅਮਿਤਾਭ ਬੱਚਨ ਮੁੜ ਹੋਏ ਇੱਕਠੇ

Friday, Oct 11, 2024 - 03:04 PM (IST)

30 ਸਾਲ ਬਾਅਦ ਰਜਨੀਕਾਂਤ ਅਤੇ ਅਮਿਤਾਭ ਬੱਚਨ ਮੁੜ ਹੋਏ ਇੱਕਠੇ

ਮੁੰਬਈ (ਬਿਊਰੋ) : ਜਿਵੇਂ ਕਿ ਅੱਜ (11 ਅਕਤੂਬਰ) ਅਮਿਤਾਭ ਬੱਚਨ ਆਪਣਾ 82ਵਾਂ ਜਨਮਦਿਨ ਮਨਾ ਰਹੇ ਹਨ, ਜਿਸ ਦੇ ਨਾਲ ਹੀ ਅਦਾਕਾਰ ਦੇ ਜਨਮਦਿਨ ਦਾ ਜਸ਼ਨ ਦੁੱਗਣਾ ਹੋ ਗਿਆ ਹੈ, ਕਿਉਂਕਿ ਹਾਲ ਹੀ 'ਚ 30 ਸਾਲਾਂ ਬਾਅਦ ਉਨ੍ਹਾਂ ਦੀ ਸੁਪਰਸਟਾਰ ਰਜਨੀਕਾਂਤ ਨਾਲ ਫ਼ਿਲਮ ਰਿਲੀਜ਼ ਹੋਈ ਹੈ। ਪ੍ਰਸ਼ੰਸਕਾਂ ਵਲੋਂ ਵੀ ਇਸ ਫ਼ਿਲਮ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - 'ਮੈਨੂੰ ਮੇਰੇ ਪੁੱਤ ਦੇ ਦੋਸਤਾਂ ਤੋਂ ਬਚਾ ਲਵੋ', ਬਲਕੌਰ ਸਿੰਘ ਨੇ ਲਾਈਵ ਹੋ ਕੇ ਦਿੱਤਾ ਵੱਡਾ ਬਿਆਨ

10 ਅਕਤੂਬਰ ਨੂੰ ਰਿਲੀਜ਼ ਹੋਈ ਸੁਪਰਸਟਾਰ ਰਜਨੀਕਾਂਤ ਅਤੇ ਬਿੱਗ ਬੀ ਦੀ ਫ਼ਿਲਮ 'Vettaiyan' ਨੇ ਪੂਰੇ ਭਾਰਤ 'ਚ 30 ਕਰੋੜ ਰੁਪਏ ਦੀ ਸ਼ਾਨਦਾਰ ਕਮਾਈ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਗੁਰਦਾਸ ਮਾਨ ਦਾ ਦੇਸ਼ ਪ੍ਰਤੀ ਜਾਗਿਆ ਪਿਆਰ, ਕਿਹਾ- ਜੋ ਦੇਸ਼ ਦਾ ਨਹੀਂ ਹੋ ਸਕਦਾ, ਉਹ...

ਦੱਸ ਦੇਈਏ ਕਿ ਇਸ ਜੋੜੀ ਦੀ ਇਹ ਪਹਿਲੀ ਫ਼ਿਲਮ ਨਹੀਂ ਹੈ, ਇਸ ਤੋਂ ਪਹਿਲਾਂ ਵੀ ਇਹ ਜੋੜੀ ਕਈ ਸ਼ਾਨਦਾਰ ਫ਼ਿਲਮਾਂ ਕਰ ਚੁੱਕੀ ਹੈ। ਪਿਛਲੀ ਵਾਰ ਇਹ ਜੋੜੀ 1991 'ਚ ਰਿਲੀਜ਼ ਹੋਈ ਫ਼ਿਲਮ 'ਹਮ' 'ਚ ਨਜ਼ਰ ਆਈ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

sunita

Content Editor

Related News